14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਪ੍ਰਧਾਨ ਵਲੋਂ ਅਸਤੀਫ਼ਾ

ਮਾਨਸਾ, 13 ਅਗਸਤ (ਧਾਲੀਵਾਲ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਪ੍ਰਧਾਨ ਬਾਬਾ ਕੁਲਵਿੰਦਰ ਸਿੰਘ ਕੋਟਧਰਮੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਦਾ ਕਾਰਨ ਉਨ੍ਹਾਂ ਘਰੇਲੂ ਮਜਬੂਰੀਆਂ ਦੱਸਿਆ ਹੈ।

Ad Position 21
No active advertisement
ਅਜੀਤ ਡੈਸਕ 14-08-2026
ਮਾਨਸਾ, 13 ਅਗਸਤ (ਧਾਲੀਵਾਲ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਪ੍ਰਧਾਨ ਬਾਬਾ ਕੁਲਵਿੰਦਰ ਸਿੰਘ ਕੋਟਧਰਮੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਦਾ ਕਾਰਨ ਉਨ੍ਹਾਂ ਘਰੇਲੂ ਮਜਬੂਰੀਆਂ ਦੱਸਿਆ ਹੈ। ‘ਅਜੀਤ’ ਵਲੋਂ ਸੰਪਰਕ ਕਰਨ ’ਤੇ ਉਨ੍ਹਾਂ ਦੱਸਿਆ ਕਿ ਪਰਿਵਾਰਕ ਰੁਝੇਵਿਆਂ ਕਰ ਕੇ ਉਹ ਆਪਣੇ ਅਹੁਦੇ ਨਾਲ ਇਨਸਾਫ਼ ਨਹੀਂ ਕਰ ਰਹੇ ਸਨ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਵੀ ਰਾਜਨੀਤਕ ਪਾਰਟੀ ’ਚ ਸ਼ਾਮਿਲ ਨਹੀਂ ਹੋਣਗੇ ਅਤੇ ਭਵਿੱਖ ’ਚ ‘ਵਾਰਿਸ ਪੰਜਾਬ ਦੇ’ ਦੀ ਮਜ਼ਬੂਤੀ ਲਈ ਵਿਤ ਅਨੁਸਾਰ ਸੇਵਾ ਨਿਭਾਉਂਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਪੱਧਰੀ ਮੁਕਾਬਲਿਆਂ ’ਚ ਦਸਮੇਸ਼ ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਵਲੋਂ ਹੜਤਾਲ, ਸਿਹਤ ਸੇਵਾਵਾਂ ਰਹੀਆਂ ਠੱਪ
Ad Position 24