13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜਥੇਦਾਰ ਬਲਦੇਵ ਸਿੰਘ ਮਾਖਾ ਨੂੰ ਪੀ. ਏ. ਸੀ. ਕਮੇਟੀ ਦਾ ਮੈਂਬਰ ਨਾਮਜ਼ਦ ਕਰਨ ਦਾ ਸਵਾਗਤ

ਜੋਗਾ, 13 ਅਗਸਤ (ਵਿ. ਪ੍ਰਤੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਮਾਖਾ ਨੂੰ ਪੀ.

Ad Position 21
No active advertisement
ਅਜੀਤ ਡੈਸਕ 14-08-2026
ਜੋਗਾ, 13 ਅਗਸਤ (ਵਿ.ਪ੍ਰਤੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਮਾਖਾ ਨੂੰ ਪੀ.ਏ.ਸੀ. ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਅਕਾਲੀ ਆਗੂ ਗੁਰਚਰਨ ਸਿੰਘ ਅਕਲੀਆ, ਜਸਵਿੰਦਰ ਸਿੰਘ ਤਾਮਕੋਟ, ਬੂਟਾ ਸਿੰਘ ਅਕਲੀਆ, ਭਰਪੂਰ ਸਿੰਘ, ਬਲਜਿੰਦਰ ਸਿੰਘ ਘਾਲੀ, ਡਾ. ਗੁਰਜੰਟ ਸਿੰਘ, ਭੋਲਾ ਸਿੰਘ ਕੋਟਲੀ, ਗੁਰਜੰਟ ਸਿੰਘ ਜੰਟੀ, ਬਹਾਦਰ ਸਿੰਘ ਭੁਪਾਲ, ਗੁਰਮੀਤ ਸਿੰਘ ਨਿੱਕਾ ਬੁਰਜ ਢਿੱਲਵਾਂ, ਨਾਇਬ ਸਿੰਘ ਅਲੀਸ਼ੇਰ, ਗੁਰਵਿੰਦਰ ਸਿੰਘ, ਛੋਟਾ ਸਿੰਘ ਅਕਲੀਆ, ਸੁਖਪਾਲ ਸਿੰਘ ਪਾਲਾ, ਦਰਸ਼ਨ ਸਿੰਘ, ਨਿਰਮਲ ਸਿੰਘ ਬੱਬੂ ਰੱਲਾ, ਭੋਲਾ ਸਿੰਘ ਰੜ੍ਹ, ਸੇਵਕ ਸਿੰਘ ਰੱਲਾ, ਅਜਾਇਬ ਸਿੰਘ ਜੋਗਾ ਆਦਿ ਨੇ ਪਾਰਟੀ ਪ੍ਰਧਾਨ ਤੋਂ ਇਲਾਵਾ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ. ਮਾਖਾ ਮਿਹਨਤੀ ਤੇ ਟਕਸਾਲੀ ਆਗੂ ਹਨ, ਦੀ ਨਿਯੁਕਤੀ ਪਾਰਟੀ ਦੀ ਮਜ਼ਬੂਤੀ ਲਈ ਸਹਾਈ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਕਾਲਜ ਆਫ ਐਜੂਕੇਸ਼ਨ, ਜਲੰਧਰ ਦੇ ਵਿਦਿਆਥੀਆਂ ਦਾ ਯੂਨੀਵਰਸਿਟੀ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਮਨ ਕਾਨੂੰਨ ਦੀ ਵਿਗੜੀ ਹਾਲਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਰੈਲੀ 18 ਨੂੰ
Ad Position 24