18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗਗਨਦੀਪ ਕੌਰ, ਰਮਨਦੀਪ ਕੌਰ, ਸਹਿਜਪ੍ਰੀਤ ਕੌਰ ਮਾਈ ਭਾਗੋ ਕਾਲਜ ਰੱਲਾ ਦਾ ਨਤੀਜਾ ਰਿਹਾ ਸ਼ਾਨਦਾਰ

ਜੋਗਾ, 17 ਅਗਸਤ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 18-08-2026
ਜੋਗਾ, 17 ਅਗਸਤ (ਵਿ.ਪ੍ਰਤੀ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਸੀ. ਏ. ਸਮੈਸਟਰ ਛੇਵਾਂ ਦੇ ਨਤੀਜੇ ’ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗਗਨਦੀਪ ਕੌਰ ਨੇ 81.4, ਰਮਨਦੀਪ ਕੌਰ ਨੇ 80 ਅਤੇ ਸਹਿਜਪ੍ਰੀਤ ਕੌਰ ਨੇ 78.7 ਪ੍ਰਤੀਸ਼ਤ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਬਚਾਉਣ ਲਈ ਵਧੇਰੇ ਬੂਟੇ ਲਗਾਉਣਾ ਸਮੇਂ ਦੀ ਲੋੜ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਗਲੀ ਖ਼ਬਰ ਇਨਕਲਾਬੀ ਨੌਜਵਾਨ ਸਭਾ ਨੇ ਪਿੰਡ ਉੱਭਾ ਵਿਖੇ ਨੁੱਕੜ ਮੀਟਿੰਗ ਕੀਤੀ
Ad Position 24