ਦਫ਼ਤਰੀ ਕਰਮਚਾਰੀਆਂ ਨੇ ਦੂਜੇ ਦਿਨ ਵੀ ਕੰਮ-ਕਾਜ ਠੱਪ ਰੱਖਿਆ, ਲੋਕ ਹੋਏ ਪ੍ਰੇਸ਼ਾਨ
ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਕਰਮਚਾਰੀਆਂ ਵਲੋਂ ਹੜਤਾਲ ਦੇ ਦੂਜੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਡੀ.
ਮਾਨਸਾ ਵਿਖੇ ਹੜਤਾਲ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਦਫ਼ਤਰੀ ਕਰਮਚਾਰੀ। ਤਸਵੀਰ : ਸੇਮੀ ਮਾਨਸਾ
19-08-2026