21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਵਪਾਰ ਮੰਡਲ ਵਲੋਂ ਛੋਟੇ ਦੁਕਾਨਦਾਰਾਂ ਨੂੰ ਜੀ.ਐੱਸ.ਟੀ. ਤੋਂ ਮੁਕਤ ਕਰਨ ਦੀ ਮੰਗ

ਬੁਢਲਾਡਾ, 20 ਅਗਸਤ (ਸੁਨੀਲ ਮਨਚੰਦਾ)- ਵਪਾਰ ਮੰਡਲ ਦੀ ਇੱਥੇ ਹੋਈ ਇਕੱਤਰਤਾ ’ਚ ਆਗੂਆਂ ਨੇ ਮੰਗ ਕੀਤੀ ਕਿ ਛੋਟੇ ਦੁਕਾਨਦਾਰਾਂ ਨੂੰ ਜੀ. ਐਸ.

Ad Position 21
No active advertisement
ਬੁਢਲਾਡਾ ਵਿਖੇ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਦੇ ਹੋਏ ਵਪਾਰ ਮੰਡਲ ਦੇ ਮੈਂਬਰ। ਅਜੀਤ ਤਸਵੀਰ 21-08-2026
ਬੁਢਲਾਡਾ, 20 ਅਗਸਤ (ਸੁਨੀਲ ਮਨਚੰਦਾ)- ਵਪਾਰ ਮੰਡਲ ਦੀ ਇੱਥੇ ਹੋਈ ਇਕੱਤਰਤਾ ’ਚ ਆਗੂਆਂ ਨੇ ਮੰਗ ਕੀਤੀ ਕਿ ਛੋਟੇ ਦੁਕਾਨਦਾਰਾਂ ਨੂੰ ਜੀ. ਐਸ. ਟੀ. ਤੋਂ ਮੁਕਤ ਕੀਤਾ ਜਾਵੇ। ਪ੍ਰਧਾਨ ਰਾਜੇਸ਼ ਕੁਮਾਰ ਲੱਕੀ ਨੇ ਕਿਹਾ ਕਿ ਵਪਾਰ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਮੈਂਬਰਾਂ ਨੂੰ ਸਰਟੀਫਿਕੇਟ ਅਤੇ ਪਹਿਚਾਣ ਪੱਤਰ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੀ. ਐਸ. ਟੀ. ਦੀ ਆੜ ਹੇਠ ਇੰਸਪੈਕਟਰੀ ਰਾਜ ਵਲੋਂ ਵਪਾਰੀਆਂ ਨੂੰ ਕੀਤਾ ਜਾ ਰਿਹਾ ਤੰਗ ਪ੍ਰੇਸ਼ਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਜੀ. ਐਸ. ਟੀ. ਸਬੰਧੀ ਸਬੰਧਿਤ ਵਿਭਾਗ ਨੂੰ ਸਹਿਯੋਗ ਦੇਣ। ਇਸ ਮੌਕੇ ਪੁਨੀਤ ਗੋਇਲ, ਅਸ਼ਵਨੀ ਜੈਨ, ਪੁਨੀਤ ਸਿੰਗਲਾ, ਸੰਜੀਵ ਕੁਮਾਰ ਸੋਨੀ, ਕਰਨ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ ਨਾਟਕਕਾਰ ਪ੍ਰੋ. ਔਲਖ ਦੇ ਜਨਮ ਦਿਨ ਮੌਕੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਤੀਰ-ਅੰਦਾਜ਼ੀ ਤੇ ਬਾਸਕਟਬਾਲ ਮੁਕਾਬਲਿਆਂ ’ਚ ਵਿੱਦਿਆ ਮੰਦਰ ਦੀਆਂ ਖਿਡਾਰਨਾਂ ਜੇਤੂ
Ad Position 24