ਗੁਰੂ ਰਵਿਦਾਸ ਦੇ 650ਵੇਂ ਜੈਅੰਤੀ ਉਤਸਵ ਸੰਬੰਧੀ ਸਮਾਗਮ ਕਰਵਾਇਆ
ਬੁਢਲਾਡਾ, 20 ਅਗਸਤ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜੈਅੰਤੀ ਉਤਸਵ ਦੀ ਲੜੀ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਸਮਾਗਮ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਐਸ.
ਬੁਢਲਾਡਾ ਵਿਖੇ ਸਮਾਗਮ ਮੌਕੇ ਡਾ. ਕਰਨੈਲ ਬੈਰਾਗੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ ਐਸ.ਡੀ.ਐਮ. ਗੁਰਮੀਤ ਕੁਮਾਰ। ਤਸਵੀਰ : ਟੋਨੀ ਬੁਢਲਾਡਾ
21-08-2026