28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਾਡਰਨ ਕਾਲਜ ਭੀਖੀ ਦੇ ਬੀ.ਐੱਡ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 27 ਅਗਸਤ (ਸਹੋਤਾ)- ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ.

Ad Position 21
No active advertisement
ਅਜੀਤ ਡੈਸਕ 28-08-2026
ਭੀਖੀ, 27 ਅਗਸਤ (ਸਹੋਤਾ)- ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਕਸ਼ਿਸ਼ ਨੇ 77.2 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਬੇਅੰਤ ਕੌਰ ਨੇ 76.2 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਦਵਿੰਦਰ ਕੌਰ ਨੇ 75.8 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਟਾਫ਼ ਤੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਪ੍ਰੋ. ਅਮਨਦੀਪ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਕਾਂਤਾ ਰਾਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਾਂਦਪੁਰਾ ਕੋਲ ਘੱਗਰ ਦਰਿਆ ’ਚ ਹਿਮਾਚਲ ਦੀਆਂ ਪਹਾੜੀਆਂ ਦੇ ਪਾਣੀ ਨੇ ਫਿਰ ਦਿੱਤੀ ਦਸਤਕ ਅਗਲੀ ਖ਼ਬਰ ਮਹਿੰਗਾਈ ਦੇ ਵਿਰੋਧ ’ਚ ਸੀਟੂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ
Ad Position 24