29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡੀ.ਏ.ਵੀ. ਸਕੂਲ ਵਿਖੇ ‘ਕਲਾ ਸੰਗਮ’ ਪ੍ਰੋਗਰਾਮ ਕਰਵਾਇਆ

ਮਾਨਸਾ, 28 ਅਗਸਤ (ਸੱਭਿ. ਪ੍ਰਤੀ)- ਸਥਾਨਕ ਡੀ.

Ad Position 21
No active advertisement
ਅਜੀਤ ਡੈਸਕ 29-08-2026
ਮਾਨਸਾ, 28 ਅਗਸਤ (ਸੱਭਿ.ਪ੍ਰਤੀ)- ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਕਲਾ ਵਿਭਾਗ ਅਤੇ ਗਰਲਜ਼ ਕੌਂਸਲ ਵਲੋਂ 6ਵੀਂ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘ਕਲਾ ਸੰਗਮ’ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਪੇਂਟਿੰਗਾਂ ਅਤੇ ਹੱਥਾਂ ਨਾਲ ਬਣਾਈਆਂ ਰਚਨਾਤਮਿਕ ਰੱਖੜੀਆਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਕਲਾਕ੍ਰਿਤੀਆਂ ’ਚ ਭਾਰਤੀ ਸਭਿਆਚਾਰ, ਲੋਕ ਪਰੰਪਰਾਵਾਂ, ਆਧੁਨਿਕ ਕਲਾ, ਵਾਤਾਵਰਣ ਸੁਰੱਖਿਆ ਅਤੇ ਸਮਾਜਿਕ ਜਾਗਰੂਕਤਾ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਉਨ੍ਹਾਂ ਪ੍ਰਦਰਸ਼ਨੀ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਪੇਂਟਿੰਗਾਂ ਅਤੇ ਹੱਥਾਂ ਨਾਲ ਬਣਾਈਆਂ ਰੱਖੜੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਰਾਮਦ ਦੀਆਂ ਚੁਣੌਤੀਆਂ ਦੇ ਬਾਵਜੂਦ ਬਾਸਮਤੀ ਦੀ ਮੰਗ ਮਜ਼ਬੂਤ ਰਹਿਣ ਦੀ ਉਮੀਦ ਪਿਛਲੇ ਸਾਲ ਨਾਲੋਂ 1000-1200 ਰੁਪਏ ਵੱਧ... ਅਗਲੀ ਖ਼ਬਰ ਪਰਾਲੀ ਦੀ ਸਾਂਭ ਸੰਭਾਲ ਵਾਲੀ ਖੇਤੀ ਮਸ਼ੀਨਰੀ ਦੇ 8 ਕਰੋੜ ਰੁਪਏ ਦੀ ਸਬਸਿਡੀ ਦੇ ਡਰਾਅ ਕੱਢੇ
Ad Position 24