30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰੱਖੜ ਪੁੰਨਿਆ ਦੇ ਤਿਉਹਾਰ ਮੌਕੇ ਵੱਖ-ਵੱਖ ਕਿਸਮਾਂ ਦੇ ਬੂਟੇ ਵੰਡੇ

ਜੋਗਾ, 29 ਅਗਸਤ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 30-08-2026
ਜੋਗਾ, 29 ਅਗਸਤ (ਵਿ.ਪ੍ਰਤੀ.)- ਨੇੜਲੇ ਪਿੰਡ ਅਕਲੀਆ ਦੇ ਡੇਰਾ ਘੜੂਆਂ ਵਿਖੇ ਰੱਖੜ ਪੁੰਨਿਆ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਧੰਨਾ ਸਿੰਘ ਅਕਲੀਆ ਸੇਵਾ ਮੁਕਤ ਏ.ਆਰ. ਦੇ ਉੱਦਮ ਸਦਕਾ 200 ਦੇ ਕਰੀਬ ਫਲਦਾਰ, ਫੁੱਲਦਾਰ ਤੇ ਛਾਂਦਾਰ ਬੂਟੇ ਵੰਡੇ ਗਏ। ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬਸੰਤ ਦਾਸ ਤੇ ਧੰਨਾ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸੰਭਾਲ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਰੌਇਲ ਕਾਲਜ ਬੋੜਾਵਾਲ ਵਿਖੇ ਜ਼ਿਲ੍ਹਾ ਪੱਧਰੀ ਐੱਨ. ਪੀ. ਈ. ਪੀ. ਮੁਕਾਬਲੇ ਕਰਵਾਏ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ’ਚ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਤਗਮੇ ਜਿੱਤੇ
Ad Position 24