02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

7 ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਹਫ਼ਤਾ

ਮਾਨਸਾ, 1 ਸਤੰਬਰ (ਸੱਭਿ. ਪ੍ਰਤੀ.)

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮਾਨਸਾ, 1 ਸਤੰਬਰ (ਸੱਭਿ.ਪ੍ਰਤੀ.)- ਸਿਹਤ ਵਿਭਾਗ ਵਲੋਂ 1 ਤੋਂ 7 ਸਤੰਬਰ ਤੱਕ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਜਾ ਰਿਹਾ ਹੈ । ਕਾਰਜਕਾਰੀ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਦੇ ਮੀਡੀਆ ਵਿੰਗ ਦੀਆਂ ਟੀਮਾਂ ਵਲੋਂ ਸਾਰੀਆਂ ਸਿਹਤ ਸੰਸਥਾਵਾਂ ’ਚ ਮਰੀਜ਼ਾਂ, ਪਰਿਵਾਰਿਕ ਮੈਂਬਰਾਂ ਅਤੇ ਆਰ.ਬੀ.ਐਸ.ਕੇ. ਦੀਆਂ ਟੀਮਾਂ ਵਲੋਂ ਸਕੂਲਾਂ ’ਚ ਬੱਚਿਆਂ ਨੂੰ ਪੋਸ਼ਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਬੇਸ਼ੱਕ ਹਰ ਵਰਗ ਦੇ ਵਿਅਕਤੀਆਂ ਲਈ ਸੰਤੁਲਿਤ ਖ਼ੁਰਾਕ ਜ਼ਰੂਰੀ ਹੈ ਪਰ ਗਰਭਵਤੀ ਔਰਤਾਂ, ਦੁੱਧ ਪਿਲਾਉਂਦੀਆਂ ਮਾਵਾਂ, ਛੋਟੀਆਂ ਬੱਚੀਆਂ ਅਤੇ ਕਿਸ਼ੋਰ ਅਵਸਥਾ ਵਾਲੇ ਲੜਕੇ, ਲੜਕੀਆਂ ਲਈ ਉਚਿੱਤ ਖ਼ੁਰਾਕ ਮਹੱਤਵਪੂਰਨ ਹੈ।
Ad Position 22
No active advertisement
ਪਿਛਲੀ ਖ਼ਬਰ 6 ਦੀ ਕਨਵੈਨਸ਼ਨ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਹਲਦਵਾਨੀ ’ਚ ਵਾਪਰੇ ਸ਼ੁੱਧੀਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ- ਬਲਕੌਰ ਸਿੰਘ ਸਿੱਧੂ
Ad Position 24