02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

6 ਦੀ ਕਨਵੈਨਸ਼ਨ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ

ਮਾਨਸਾ, 1 ਸਤੰਬਰ (ਸੱਭਿ. ਪ੍ਰਤੀ.)

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮਾਨਸਾ, 1 ਸਤੰਬਰ (ਸੱਭਿ.ਪ੍ਰਤੀ.)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵਲੋਂ ਕਿਰਤੀ ਮੰਗਾਂ ਅਤੇ ਹੋਰ ਮਸਲਿਆਂ ਨੂੰ ਲੈ ਕੇ ਸੂਬਾਈ ਪੱਧਰੀ ਕਨਵੈੱਨਸ਼ਨ 6 ਸਤੰਬਰ ਨੂੰ ਦੇਸ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾਵੇਗੀ। ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ। ਉਨ੍ਹਾਂ ਦੱਸਿਆ ਕਿ ਕਨਵੈੱਨਸ਼ਨ ’ਚ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ’ਚ ਸੀਟੂ ਵਰਕਰ ਸ਼ਮੂਲੀਅਤ ਕਰਨਗੇ। ਇਸ ਮੌਕੇ ਰਾਜਿੰਦਰ ਸਿੰਘ ਹੀਰੇਵਾਲਾ, ਵਰੁਣ ਸਿੰਗਲਾ ਵੀਨੂੰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਦਾ ਨਿਰੀਖਣ ਕੱਲ੍ਹ ਅਗਲੀ ਖ਼ਬਰ 7 ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਹਫ਼ਤਾ
Ad Position 24