10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

ਮਾਨਸਾ, 10 ਸਤੰਬਰ (ਸ. ਰਿ.)

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮਾਨਸਾ, 10 ਸਤੰਬਰ (ਸ.ਰਿ.)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਕਰਨ ਵਾਸੀ ਬੁਢਲਾਡਾ ਤੋਂ 10 ਗ੍ਰਾਮ, ਜੋਗਾ ਪੁਲਿਸ ਨੇ ਗੁਰਸੇਵਕ ਸਿੰਘ ਵਾਸੀ ਜੋਗਾ ਤੋਂ 4 ਗ੍ਰਾਮ, ਭੀਖੀ ਪੁਲਿਸ ਨੇ ਜਸ਼ਨਦੀਪ ਸਿੰਘ ਵਾਸੀ ਮੱਤੀ ਤੋਂ 4 ਗ੍ਰਾਮ ਅਤੇ ਸ਼ਹਿਰੀ-2 ਮਾਨਸਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਮਾਨਸਾ ਤੋਂ 2 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ । ਇਸੇ ਤਰ੍ਹਾਂ ਸਦਰ ਮਾਨਸਾ ਪੁਲਿਸ ਨੇ ਜਸ਼ਨਦੀਪ ਸਿੰਘ ਤੇ ਕਰਨੈਲ ਸਿੰਘ ਵਾਸੀ ਨੰਗਲ ਕਲਾਂ ਤੋਂ 30 ਅਤੇ ਬੋਹਾ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਬੋਹਾ ਤੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਕਤ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸਦਰ ਬੁਢਲਾਡਾ ਪੁਲਿਸ ਨੇ ਗੁਰਦੀਪ ਸਿੰਘ ਵਾਸੀ ਕਣਕਵਾਲ ਤੋਂ 90 ਅਤੇ ਝੁਨੀਰ ਪੁਲਿਸ ਨੇ ਸ਼ਗਨਦੀਪ ਸਿੰਘ ਵਾਸੀ ਝੁਨੀਰ ਤੋਂ 60 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਦੋਵਾਂ ਵਿਰੁੱਧ ਬੀ.ਐਨ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅਗਲੀ ਖ਼ਬਰ ਜੈਸਮੀਨ ਨੇ 99 ਪ੍ਰਤੀਸ਼ਤ ਅੰਕਾਂ ਨਾਲ ਭਾਰਤ ’ਚੋਂ 5ਵਾਂ ਤੇ ਰਾਜ ’ਚੋਂ ਦੂਜਾ ਰੈਂਕ ਹਾਸਿਲ ਕੀਤਾ
Ad Position 24