15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਸ਼ੀਲੀਆਂ ਗੋਲੀਆਂ, ਸੁਲਫ਼ਾ ਤੇ ਸ਼ਰਾਬ ਦੀਆਂ ਬੋਤਲਾਂ ਬਰਾਮਦ

ਮਾਨਸਾ, 14 ਸਤੰਬਰ (ਸ. ਰਿ.)

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਮਾਨਸਾ, 14 ਸਤੰਬਰ (ਸ.ਰਿ.)- ਸਦਰ ਪੁਲਿਸ ਮਾਨਸਾ ਨੇ ਜਸਪ੍ਰੀਤ ਸਿੰਘ ਵਾਸੀ ਠੂਠਿਆਂ ਵਾਲੀ ਤੋਂ 20, ਝੁਨੀਰ ਪੁਲਿਸ ਨੇ ਸੁਖਵਿੰਦਰ ਸਿੰਘ ਵਾਸੀ ਮਾਖੇਵਾਲਾ ਤੋਂ 20 ਤੇ ਗੁਰਪ੍ਰੀਤ ਸਿੰਘ ਵਾਸੀ ਮਾਖੇਵਾਲਾ ਤੋਂ 10, ਸ਼ਹਿਰੀ-1 ਮਾਨਸਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਮਾਨਸਾ ਤੋਂ 20 ਤੇ ਸੁਖਵਿੰਦਰ ਸਿੰਘ ਵਾਸੀ ਜਵਾਹਰਕੇ ਤੋਂ 10, ਬਰੇਟਾ ਪੁਲਿਸ ਨੇ ਮਨੀ ਸਿੰਘ ਵਾਸੀ ਕਣਕਵਾਲ ਚਹਿਲਾਂ ਤੋਂ 20, ਭੀਖੀ ਪੁਲਿਸ ਨੇ ਬਹਾਦਰ ਸਿੰਘ ਤੇ ਬਲਵਿੰਦਰ ਸਿੰਘ ਵਾਸੀ ਹੀਰੋ ਕਲਾਂ ਤੋਂ 16, ਸਦਰ ਬੁਢਲਾਡਾ ਪੁਲਿਸ ਨੇ ਗੁਰਪਿਆਰ ਸਿੰਘ ਵਾਸੀ ਕਣਕਵਾਲ ਚਹਿਲਾਂ ਤੋਂ 10 ਅਤੇ ਜੌੜਕੀਆਂ ਪੁਲਿਸ ਨੇ ਬਲਜੀਤ ਸਿੰਘ ਵਾਸੀ ਰਾਏਪੁਰ ਤੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਬੋਹਾ ਪੁਲਿਸ ਨੇ ਜਸਵੀਰ ਸਿੰਘ ਵਾਸੀ ਰਿਉਂਦ ਕਲਾਂ ਤੋਂ 20 ਗ੍ਰਾਮ ਤੇ ਭੀਖੀ ਪੁਲਿਸ ਨੇ ਰਾਜਦੀਪ ਸਿੰਘ ਵਾਸੀ ਫਫੜੇ ਭਾਈਕੇ ਤੋਂ 39 ਗ੍ਰਾਮ ਸੁਲਫ਼ਾ ਅਤੇ ਬਰੇਟਾ ਪੁਲਿਸ ਨੇ ਜਰਨੈਲ ਸਿੰਘ ਵਾਸੀ ਮੰਡੇਰ ਤੋਂ 11 ਬੋਤਲਾਂ ਸ਼ਰਾਬ ਮਾਰਕਾ ਸੌਫੀ ਹਰਿਆਣਾ ਬਰਾਮਦ ਕੀਤੀਆਂ ਹਨ। ਸਾਰਿਆਂ ਖ਼ਿਲਾਫ਼ ਵੱਖ-ਵੱਖ ਐਕਟਾਂ ਤਹਿਤ ਪਰਚੇ ਦਰਜ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 69.50 ਗ੍ਰਾਮ ਚਿੱਟਾ ਬਰਾਮਦ ਅਗਲੀ ਖ਼ਬਰ ਆਯੂਸ਼ ਮੈਡੀਕਲ ਕੈਂਪ ’ਚ 611 ਮਰੀਜ਼ਾਂ ਦੀ ਜਾਂਚ ਕੀਤੀ
Ad Position 24