18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ਮਾਵਾਂ ਧੀਆਂ ਦੀ ਹੱਟੀ’ ਤਹਿਤ ਮੰਡੀ ਲਗਾਈ

ਮਾਨਸਾ, 18 ਸਤੰਬਰ (ਵਿ. ਪ੍ਰਤੀ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਤੇ ਵਿੱਕਰੀ ਲਈ ਉਚਿਤ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਨਕ ਬਾਲ ਭਵਨ ਵਿਖੇ ‘ਮਾਵਾਂ ਧੀਆਂ ਦੀ ਹੱਟੀ’ ਤਹਿਤ ਮੰਡੀ ਲਗਾਈ ਗਈ।

Ad Position 21
No active advertisement
ਅਜੀਤ ਡੈਸਕ 19-09-2026
ਮਾਨਸਾ, 18 ਸਤੰਬਰ (ਵਿ.ਪ੍ਰਤੀ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਤੇ ਵਿੱਕਰੀ ਲਈ ਉਚਿਤ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਨਕ ਬਾਲ ਭਵਨ ਵਿਖੇ ‘ਮਾਵਾਂ ਧੀਆਂ ਦੀ ਹੱਟੀ’ ਤਹਿਤ ਮੰਡੀ ਲਗਾਈ ਗਈ। ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਵੈ-ਸਹਾਇਤਾ ਸਮੂਹਾਂ ਵਲੋਂ ਤਿਆਰ ਕੀਤੇ ਮਿਲਟ ਆਧਾਰਿਤ ਉਤਪਾਦ, ਆਰਗੈਨਿਕ ਆਟਾ, ਲੱਕੜ ਦੇ ਕੋਹਲੂ ਦਾ ਤੇਲ, ਆਰਗੈਨਿਕ ਮਸਾਲੇ, ਮਿਲਟ ਬਿਸਕੁਟ, ਅਚਾਰ, ਮੁਰੱਬਾ, ਚਟਣੀ, ਸ਼ਹਿਦ, ਬੇਕਰੀ ਉਤਪਾਦ, ਹੱਥ ਕਢਾਈ ਤੇ ਹੋਰ ਉਤਪਾਦ ਵਿੱਕਰੀ ਲਈ ਪ੍ਰਦਰਸ਼ਿਤ ਕੀਤੇ ਗਏ। ਸਮੂਹਾਂ ਦੀਆਂ ਔਰਤਾਂ ਨੇ ਕਿਹਾ ਕਿ ਅਜਿਹੇ ਮੰਚ ਆਪਣੇ ਉਤਪਾਦ ਸਿੱਧੇ ਖਪਤਕਾਰਾਂ ਤੱਕ ਪਹੁੰਚਾਉਣ ਤੇ ਆਮਦਨ ’ਚ ਵਾਧਾ ਕਰਨ ਦਾ ਮਹੱਤਵਪੂਰਨ ਮੌਕਾ ਪ੍ਰਦਾਨ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਨੇ ਸੀ.ਏ.ਟੀ.ਸੀ. ਕੈਂਪ ’ਚ ਮਾਰੀਆਂ ਮੱਲਾਂ
Ad Position 24