22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜਾਬ ਸਰਕਾਰ ਵਲੋਂ ਭਗਤ ਸਿੰਘ ਦਾ ਜਨਮ ਦਿਹਾੜਾ ਕੌਮੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ- ਅੱਕਾਂਵਾਲੀ

ਮਾਨਸਾ, 22 ਸਤੰਬਰ (ਰਵੀ)- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੌਮੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਮਾਲਵਾ ਜੋਨ ਕਿਸਾਨ ਵਿੰਗ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਦਾਅਵਾ ਕੀਤਾ ਕਿ ਇਸ ਸਮਾਗਮ ’ਚ 2 ਲੱਖ ਤੋਂ ਵਧੇਰੇ ਨੌਜਵਾਨ ਸ਼ਮੂਲੀਅਤ ਕਰਨਗੇ।

Ad Position 21
No active advertisement
ਅਜੀਤ ਡੈਸਕ 23-09-2026
ਮਾਨਸਾ, 22 ਸਤੰਬਰ (ਰਵੀ)- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੌਮੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਮਾਲਵਾ ਜੋਨ ਕਿਸਾਨ ਵਿੰਗ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਦਾਅਵਾ ਕੀਤਾ ਕਿ ਇਸ ਸਮਾਗਮ ’ਚ 2 ਲੱਖ ਤੋਂ ਵਧੇਰੇ ਨੌਜਵਾਨ ਸ਼ਮੂਲੀਅਤ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਨੌਜਵਾਨ ਕੇਸਰੀ ਦਸਤਾਰਾਂ ਸਜਾ ਕੇ ਆਉਣ ਅਤੇ ਸਮਾਗਮ ਦੀ ਬੁਕਿੰਗ ਲਈ ਜ਼ਿਲ੍ਹਾ ਪ੍ਰਧਾਨਾਂ, ਜ਼ਿਲ੍ਹਾ ਯੂਥ ਪ੍ਰਧਾਨਾਂ ਅਤੇ ਵਿਧਾਇਕਾਂ ਦੇ ਨਾਲ ਨਾਲ ਹਲਕਾ ਇੰਚਾਰਜਾਂ ਸਮੇਤ ਪਾਰਟੀ ਦੇ ਵੱਖ-ਵੱਖ ਵਿੰਗਾਂ ਨਾਲ ਸੰਪਰਕ ਕਰਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਦੀ ਜ਼ਿੰਮੇਵਾਰੀ ਤੋਂ ਮੁੱਖ ਮੰਤਰੀ ਨੂੰ ਭੱਜਣ ਨਹੀਂ ਦੇਵਾਂਗੇ - ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਵਿਧਾਇਕ ਵਲੋਂ ਸਮਾਓਂ ਵਿਖੇ 81 ਲੱਖ ਦੀ ਲਾਗਤ ਨਾਲ ਚਾਲੂ ਕੰਮਾਂ ਦਾ ਉਦਘਾਟਨ
Ad Position 24