25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਰੂ ਨਾਨਕ ਨਗਰ ਸਥਿਤ ਘਰ ’ਚ ਚੋਰੀ ਕਰਨ ਵਾਲਾ ਵਿਅਕਤੀ ਕਾਬੂ ਤਿੰਨ ਮੋਬਾਈਲ ਫ਼ੋਨ ਅਤੇ ਨਸ਼ੀਲੇ ਕੈਪਸੂਲ ਬਰਾਮਦ

ਬਠਿੰਡਾ, 24 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਦੇ ਗੁਰੂ ਨਾਨਕ ਨਗਰ ਸਥਿਤ ਘਰ ਵਿਚੋਂ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ ਤਿੰਨ ਮੋਬਾਈਲ ਫ਼ੋਨ ਅਤੇ ਪੰਜ ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ। ਇਸ ਮਾਮਲੇ ਵਿਚ ਦੋ ਨਾਮਾਲੂਮ ਨੂੰ ਵਿਅਕਤੀ ‘ਤੇ ਮੁਕੱਦਮਾ ਦਰਜ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਬਠਿੰਡਾ, 24 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਦੇ ਗੁਰੂ ਨਾਨਕ ਨਗਰ ਸਥਿਤ ਘਰ ਵਿਚੋਂ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ ਤਿੰਨ ਮੋਬਾਈਲ ਫ਼ੋਨ ਅਤੇ ਪੰਜ ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ। ਇਸ ਮਾਮਲੇ ਵਿਚ ਦੋ ਨਾਮਾਲੂਮ ਨੂੰ ਵਿਅਕਤੀ ‘ਤੇ ਮੁਕੱਦਮਾ ਦਰਜ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਣਧੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਕੁਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਬਠਿੰਡਾ ਵਲੋਂ ਥਾਣਾ ਥਰਮਲ ਵਿਖੇ ਦਰਜ ਕਾਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 23 ਸਤੰਬਰ 2026 ਨੂੰ ਵਿਸ਼ਾਲ ਕੁਮਾਰ ਵਾਸੀ ਜਨਤਾ ਨਗਰ ਅਤੇ ਦੋ ਨਾਮਾਲੂਮ ਵਿਅਕਤੀ ਮੇਰੇ ਘਰ ਵਿਚੋਂ ਸੋਨੇ ਚਾਂਦੀ ਦੇ ਗਹਿਣੇ ਤਿੰਨ ਮੋਬਾਈਲ ਫ਼ੋਨ ਚੋਰੀ ਕਰਕੇ ਲੈ ਗਏ। ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਚੋਰੀ ਕਰਨ ਦੇ ਮਾਮਲੇ ਵਿਚ ਵਿਸ਼ਾਲ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਤਿੰਨ ਮੋਬਾਇਲ ਫ਼ੋਨ ਅਤੇ ਪੰਜ ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ ।
Ad Position 22
No active advertisement
ਪਿਛਲੀ ਖ਼ਬਰ ਈ.ਡੀ. ਦੀ 26 ਥਾਵਾਂ ’ਤੇ ਚੱਲੀ ਛਾਪੇਮਾਰੀ 48 ਘੰਟਿਆਂ ਬਾਅਦ ਹੋਈ ਖ਼ਤਮ ਹਰਕਵਲਜੀਤ ਸਿੰਘ ਅਗਲੀ ਖ਼ਬਰ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਅੱਜ ਕਰੀਬ ਸੌ ਕਰੋੜ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਮਨਜ਼ੂਰੀ
Ad Position 24