24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅੱਖ ਦਾ ਮੁਫ਼ਤ ਜਾਂਚ ਕੈਂਪ 26 ਨੂੰ

ਮਾਨਸਾ, 24 ਸਤੰਬਰ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 25-09-2026
ਮਾਨਸਾ, 24 ਸਤੰਬਰ (ਵਿ.ਪ੍ਰਤੀ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁੱਤਰ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਉਤਸਵ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਵਿਰੱਕਤ ਕੁਟੀਆ ਸੁਆਮੀ ਨਿਰੰਜਣ ਦੇਵ ਉਦਾਸੀਨ ਆਸ਼ਰਮ ਮਾਨਸਾ ਖ਼ੁਰਦ (ਮਾਨਸਾ) ਵਿਖੇ 26 ਸਤੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਆਸ਼ਰਮ ਦੇ ਮਹੰਤ ਪ੍ਰਸ਼ੋਤਮ ਦਾਸ ਨੇ ਦੱਸਿਆ ਕਿ ਇਸ ਮੌਕੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾਵੇਗਾ ਅਤੇ ਦਵਾਈਆਂ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ‘ਸਿੱਧਾ ਕਰਜ਼ਾ’ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹੇ ਦੇ ਪਿੰਡਾਂ ’ਚ ’ਸਵੱਛਤਾ ਹੀ ਸੇਵਾ’ ਮੁਹਿੰਮ ਜਾਰੀ ਗਾਂਧੀ ਜੈਅੰਤੀ ਤੱਕ ਰੋਜ਼ਾਨਾ ਚੱਲੇਗਾ ਸਫ਼ਾਈ ਅਭਿਆਨ
Ad Position 24