26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

53 ਗ੍ਰਾਮ ਹੈਰੋਇਨ ਸਣੇ ਇਕ ਨਸ਼ਾ ਤਸਕਰ ਕਾਬੂ

ਬਠਿੰਡਾ, 26 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ 53 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਲਵਜੀਤ ਸਿੰਘ ਸੀ ਆਈ ਏ-2 ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਸੀ ਆਈ ਏ-2 ਪੁਲਿਸ ਪਾਰਟੀ ਵਲੋਂ ਬੀ ਸੀ ਐਲ ਫੈਕਟਰੀ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-09-2026
ਬਠਿੰਡਾ, 26 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ 53 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਲਵਜੀਤ ਸਿੰਘ ਸੀ ਆਈ ਏ-2 ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਸੀ ਆਈ ਏ-2 ਪੁਲਿਸ ਪਾਰਟੀ ਵਲੋਂ ਬੀ ਸੀ ਐਲ ਫੈਕਟਰੀ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਪਾਸੋਂ ਤਲਾਸ਼ੀ ਦੌਰਾਨ 53 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਵਿਕਾਸ ਕੁਮਾਰ ਵਾਸੀ ਊਧਮ ਸਿੰਘ ਨਗਰ ਵਜੋਂ ਹੋਈ ਹੈ। ਜਿਸ ’ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭੀਖੀ ਵਿਖੇ ਆਯੁੀੀਸ਼ ਮੈਡੀਕਲ ਕੈਂਪ ਦੌਰਾਨ 742 ਮਰੀਜ਼ਾਂ ਦੀ ਸਿਹਤ ਜਾਂਚ ਅਗਲੀ ਖ਼ਬਰ ਪੰਚਾਇਤੀ ਗਊਸ਼ਾਲਾ ਵਿਖੇ ਸ੍ਰੀਮਦ ਭਾਗਵਤ ਕਥਾ ਨੂੰ ਸਮਰਪਿਤ ਕਲਸ਼ ਯਾਤਰਾ ਕੱਢੀ
Ad Position 24