28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਧਾਇਕ ਵਲੋਂ ਮੈਥਾਡੋਨ ਕਲੀਨਿਕ ਦਾ ਉਦਘਾਟਨ

ਮਾਨਸਾ, 28 ਸਤੰਬਰ (ਵਿ. ਪ੍ਰਤੀ)- ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਵਿਧਾਇਕ ਡਾ.

Ad Position 21
No active advertisement
ਅਜੀਤ ਡੈਸਕ 29-09-2026
ਮਾਨਸਾ, 28 ਸਤੰਬਰ (ਵਿ.ਪ੍ਰਤੀ)- ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਮੈਥਾਡੋਨ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਹਤ ਕੇਂਦਰ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਦਾ ਵਿਗਿਆਨਕ ਤਰੀਕੇ ਨਾਲ ਇਲਾਜ ਅਤੇ ਮੁੜ-ਵਸੇਬਾ ਕਰੇਗਾ। ਉਨ੍ਹਾਂ ਦੱਸਿਆ ਕਿ ਕਲੀਨਿਕ ’ਚ ਮੈਥਾਡੋਨ ਮੇਨਟੇਨੈਂਸ ਥੈਰੇਪੀ ਦਿੱਤੀ ਜਾਵੇਗੀ, ਜੋ ਤਰਲ ਦਵਾਈ ਹੁੰਦੀ ਹੈ ਅਤੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਦਿੱਤੀ ਜਾਂਦੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਐਸ.ਐਮ.ਓ. ਡਾ. ਗੁਰਮੇਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਰੀਦਕੋਟ ਨਕਲ ਕਾਂਡ ਦੀ ਜਾਂਚ ਮੁਕੰਮਲ ਕਰਨ ’ਚ ਫਰੀਦਕੋਟ ਪੁਲਿਸ ਅਸਫ਼ਲ ਅਗਲੀ ਖ਼ਬਰ ਦਸਮੇਸ਼ ਇੰਟਰਨੈਸ਼ਨਲ ਸਕੂਲ ਦੇ ਬਾਸਕਟਬਾਲ ਖਿਡਾਰੀ ਸ਼ਹਿਬਾਜ਼ ਸੰਧੂ ਨੇ ਜਿੱਤਿਆ ਸੋਨ ਤਗਮਾ
Ad Position 24