01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਐਸ. ਐਸ. ਪੀ. ਮਾਨਸਾ ਵਲੋਂ ਕੈਮਿਸਟਾਂ ਨੂੰ ਸਹਿਯੋਗ ਕਰਨ ਦੀ ਅਪੀਲ

ਮਾਨਸਾ, 30 ਸਤੰਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 01-10-2026
ਮਾਨਸਾ, 30 ਸਤੰਬਰ (ਸ.ਰਿ.)- ਕੈਮਿਸਟ ਐਸੋਸੀਏਸ਼ਨ ਮਾਨਸਾ ਦੇ ਮੈਂਬਰਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਐਸੋਸੀਏਸ਼ਨ ਦੀਆਂ ਮੰਗਾਂ ਪ੍ਰਤੀ ਚਰਚਾ ਕੀਤੀ। ਐਸ.ਐਸ.ਪੀ. ਨੇ ਭਰੋਸਾ ਦਿੱਤਾ ਕਿ ਕਿਸੇ ਵੀ ਕੈਮਿਸਟ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਅਧਿਕਾਰੀ ਨੇ ਐਸੋਸੀਏਸ਼ਨ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਜੇ ਬਾਂਸਲ, ਚੇਅਰਮੈਨ ਭਰਪੂਰ ਸਿੰਘ, ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਜੋਗਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਦੂਲਗੜ੍ਹ ’ਚ ਝੋਨੇ ਦੀ ਖ਼ਰੀਦ ਦੇ ਸੀਜ਼ਨ ਦੀਆਂ ਤਿਆਰੀਆਂ ਮੁਕੰਮਲ- ਐਸ.ਡੀ.ਐਮ. ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ’ਚ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਚੱਕ ਭਾਈਕੇ
Ad Position 24