30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੱਚੇ ਮਨ ਨਾਲ ਕੀਤੀ ਭਗਤੀ ਹਰ ਕਾਰਜ ਨੂੰ ਸੰਭਵ ਬਣਾ ਦਿੰਦੀ ਹੈ- ਗਿਰੀ ਮਹਾਰਾਜ

ਮਾਨਸਾ, 30 ਸਤੰਬਰ (ਸੱਭਿ. ਪ੍ਰਤੀ)- ਸਥਾਨਕ ਜੈ ਮਾਂ ਮੰਦਰ ਵਿਖੇ ਚੱਲ ਰਹੀ ਸ੍ਰੀ ਦੇਵੀ ਭਾਗਵਤ ਮਹਾਂਪੁਰਾਣ ਕਥਾ ਦੇ ਚੌਥੇ ਦਿਨ ਸਾਧਵੀ ਨਿਸਕੰਪ ਚੇਤਨਾ ਗਿਰੀ ਨੇ ਕਥਾ ਸੁਣਾਉਂਦਿਆਂ ਕਿਹਾ ਕਿ ਸੱਚੇ ਮਨ ਨਾਲ ਕੀਤੀ ਭਗਤੀ ’ਚ ਇੰਨੀ ਸ਼ਕਤੀ ਹੁੰਦੀ ਹੈ ਕਿ ਹਰ ਅਸੰਭਵ ਕਾਰਜ ਨੂੰ ਸੰਭਵ ਬਣਾ ਦਿੰਦੀ ਹੈ।

Ad Position 21
No active advertisement
ਅਜੀਤ ਡੈਸਕ 01-10-2026
ਮਾਨਸਾ, 30 ਸਤੰਬਰ (ਸੱਭਿ.ਪ੍ਰਤੀ)- ਸਥਾਨਕ ਜੈ ਮਾਂ ਮੰਦਰ ਵਿਖੇ ਚੱਲ ਰਹੀ ਸ੍ਰੀ ਦੇਵੀ ਭਾਗਵਤ ਮਹਾਂਪੁਰਾਣ ਕਥਾ ਦੇ ਚੌਥੇ ਦਿਨ ਸਾਧਵੀ ਨਿਸਕੰਪ ਚੇਤਨਾ ਗਿਰੀ ਨੇ ਕਥਾ ਸੁਣਾਉਂਦਿਆਂ ਕਿਹਾ ਕਿ ਸੱਚੇ ਮਨ ਨਾਲ ਕੀਤੀ ਭਗਤੀ ’ਚ ਇੰਨੀ ਸ਼ਕਤੀ ਹੁੰਦੀ ਹੈ ਕਿ ਹਰ ਅਸੰਭਵ ਕਾਰਜ ਨੂੰ ਸੰਭਵ ਬਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜੋਕੀ ਰੁਝੇਵਿਆਂ ਭਰੀ ਜ਼ਿੰਦਗੀ ’ਚ ਲੋਕ ਭਗਤੀ ਨੂੰ ਭੁੱਲ ਗਏ ਹਨ ਜਦਕਿ ਜੀਵਨ ਦਾ ਅਸਲੀ ਮਾਰਗ ਭਗਤੀ ਹੀ ਹੈ। ਆਰਤੀ ਦੀ ਰਸਮ ਅਗਰਵਾਲ ਸਭਾ ਦੇ ਪ੍ਰਧਾਨ ਅਸ਼ੋਕ ਗਰਗ ਅਤੇ ਜੋਤੀ ਪ੍ਰਚੰਡ ਦੀ ਰਸਮ ਸੁਨੀਤਾ ਰਾਣੀ ਬੋਹਾ ਵਾਲਿਆਂ ਨੇ ਨਿਭਾਈ, ਜਦਕਿ ਮੰਚ ਸੰਚਾਲਨ ਬਿੰਦਰਪਾਲ ਗਰਗ ਨੇ ਕੀਤਾ। ਇਸ ਮੌਕੇ ਮਹਿਲਾ ਸਤਿਸੰਗ ਮੰਡਲ ਦੀ ਪ੍ਰਧਾਨ ਨਿਸ਼ਾ ਹੰਸ, ਰੇਣੂ ਅਰੋੜਾ, ਰਾਜੇਸ਼ ਪੰਧੇਰ, ਯੋਗੇਸ਼ ਸੋਨੂੰ, ਭਗਵਾਨ ਦਾਸ, ਦੀਪਕ ਗਰਗ, ਹਰੀ ਓਮ ਸ਼ਰਮਾ, ਤਰਸੇਮ ਚੰਦ, ਨਿਤਿਨ ਖੂੰਗਰ, ਕ੍ਰਿਸ਼ਨ ਮਦਾਨ, ਲਕਸ਼ ਬਾਂਸਲ, ਸੰਨੀ ਗੋਇਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਦੇ ਖਿਡਾਰੀਆਂ ਨੇ ਚੈਂਪੀਅਨ ਟਰਾਫ਼ੀ ਜਿੱਤੀ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਦਿਨ ਜੂਡੋ, ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ
Ad Position 24