01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਬਜ਼ੁਰਗ ਦਿਵਸ ਮਨਾਇਆ

ਮਾਨਸਾ , 1 ਅਕਤੂਬਰ ( ਸੱਭਿ . ਪ੍ਰਤੀ )- ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਸਥਾਨਕ ਡੀ .

Ad Position 21
No active advertisement
ਅਜੀਤ ਡੈਸਕ 02-10-2026
ਮਾਨਸਾ , 1 ਅਕਤੂਬਰ ( ਸੱਭਿ . ਪ੍ਰਤੀ )- ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਸਥਾਨਕ ਡੀ . ਏ . ਵੀ . ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ‘ ਸਾਡੇ ਬਜ਼ੁਰਗ ਸਾਡਾ ਮਾਣ ’ ਮੁਹਿੰਮ ਤਹਿਤ ਸਤਿਕਾਰ ਘਰ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ । ਪ੍ਰਿੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ ਅਤੇ ਆਪਣੇ ਹੱਥਾਂ ਨਾਲ ਬਣਾਏ ਗ੍ਰੀਟਿੰਗ ਕਾਰਡ ਅਤੇ ਫੁੱਲ ਭੇਟ ਕੀਤੇ । ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੇ ਤਜਰਬੇ , ਸੰਘਰਸ਼ ਤੇ ਪੁਰਾਣੀਆਂ ਯਾਦਾਂ ਸੁਣੀਆਂ । ਬਜ਼ੁਰਗਾਂ ਨੇ ਵੀ ਵਿਦਿਆਰਥੀਆਂ ਨੂੰ ਸਕਾਰਾਤਮਿਕ ਸੋਚ ਰੱਖਣ , ਚੰਗੇ ਸੰਸਕਾਰ ਅਪਣਾਉਣ ਅਤੇ ਧੀਰਜ ਨਾਲ ਜ਼ਿੰਦਗੀ ਜਿਉਂਣ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 10 ਦੀ ਸੰਗਰੂਰ ਰੈਲੀ ਦੀ ਤਿਆਰੀ ਲਈ ਲਾਮਬੰਦੀ ਅਗਲੀ ਖ਼ਬਰ ਚਿੱਟਾ, ਨਸ਼ੀਲੀਆਂ ਗੋਲੀਆਂ, ਕੈਪਸੂਲ, ਸੁਲਫ਼ਾ ਤੇ ਸ਼ਰਾਬ ਬਰਾਮਦ, 15 ਕਾਬੂ
Ad Position 24