06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅੰਮ੍ਰਿਤਪ੍ਰੀਤ ਸਿੰਘ ਨੇ ਸੂਬਾ ਪੱਧਰੀ ਮੁਕਾਬਲਿਆਂ ’ਚ ਚਾਂਦੀ ਦਾ ਤਗਮਾ ਜਿੱਤਿਆ

ਮਾਨਸਾ, 6 ਅਕਤੂਬਰ (ਸੱਭਿ. ਪ੍ਰਤੀ)- ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਕੂਲੀ ਖੇਡ ਮੁਕਾਬਲਿਆਂ ’ਚ ਸਥਾਨਕ ਸਕੂਲ ਆਫ਼ ਐਮੀਨੈਂਸ ਦੇ ਖਿਡਾਰੀ ਅੰਮ੍ਰਿਤਪ੍ਰੀਤ ਸਿੰਘ ਪੁੱਤਰ ਮਨਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 07-10-2026
ਮਾਨਸਾ, 6 ਅਕਤੂਬਰ (ਸੱਭਿ.ਪ੍ਰਤੀ)- ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਕੂਲੀ ਖੇਡ ਮੁਕਾਬਲਿਆਂ ’ਚ ਸਥਾਨਕ ਸਕੂਲ ਆਫ਼ ਐਮੀਨੈਂਸ ਦੇ ਖਿਡਾਰੀ ਅੰਮ੍ਰਿਤਪ੍ਰੀਤ ਸਿੰਘ ਪੁੱਤਰ ਮਨਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਵਿਜੈ ਮਿੱਢਾ ਨੇ ਦੱਸਿਆ ਕਿ ਉਸ ਨੇ ਅੰਡਰ-17 ਸਾਲ ਵਰਗ ’ਚ ਭਾਗ ਲੈਂਦਿਆਂ ਤਲਵਾਰਬਾਜ਼ੀ ਦੇ ਇੰਪੀ ਵਰਗ ’ਚ ਦੂਜਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗਮਾ ਜਿੱਤਿਆ। ਉਨ੍ਹਾਂ ਜੇਤੂ ਖਿਡਾਰੀ ਅਤੇ ਟੀਮ ਕੋਚਾਂ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ’ਤੇ ਖਿਡਾਰੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਵਲੋਂ ਧਾਰਮਿਕ ਟੂਰ ਅਗਲੀ ਖ਼ਬਰ ਸੀ. ਐਮ. ਓ. ਭ੍ਰਿਸ਼ਟਾਚਾਰੀਆਂ ਦਾ ਅੱਡਾ-ਗਗਨਦੀਪ ਸ਼ਰਮਾ
Ad Position 24