06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਵਲੋਂ ਧਾਰਮਿਕ ਟੂਰ

ਭਗਤਾ ਭਾਈਕਾ, 6 ਅਕਤੂਬਰ (ਸੁਖਪਾਲ ਸਿੰਘ ਸੋਨੀ)-ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਲੋਂ ਪ੍ਰਿੰਸੀਪਲ ਜਗਦੀਪ ਸਿੰਘ ਪਨੇਸਰ ਦੀ ਅਗਵਾਈ ਹੇਠ ਤਿੰਨ ਦਿਨਾਂ ਸ੍ਰੀ ਆਨੰਦਪੁਰ ਸਾਹਿਬ ਦਾ ਧਾਰਮਿਕ ਟੂਰ ਲਿਜਾਇਆ ਗਿਆ। ਟੂਰ ਦੌਰਾਨ ਸਭ ਤੋਂ ਪਹਿਲਾਂ ਮਨੁੱਖਤਾ ਦੀ ਸੇਵਾ (ਲੁਧਿਆਣਾ), ਗੁਰਦੁਆਰਾ ਕਰਮਸਰ ਰਾੜਾ ਸਾਹਿਬ, ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਘੁਡਾਣੀ ਕਲਾਂ, ਗੁਰਦੁਵਾਰਾ ਸ਼੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ, ਗੁਰਦੁਵਾਰਾ ਸ਼੍ਰੀ ਭੱਠਾ ਸਾਹਿਬ, ਗੁਰਦੁਵਾਰਾ ਸ਼੍ਰੀ ਚਮਕੌਰ ਸਾਹਿਬ, ਗੁਰਦੁਵਾਰਾ ਸ਼੍ਰੀ ਕਟਾਣੀ ਸਾਹਿਬ (ਦੇਗਸਰ)-ਰਾਜਗੜ, ਗੁਰਦੁਵਾਰਾ ਸ਼੍ਰੀ ਪਰਿਵਾਰ ਵਿਛੋੜਾ ਸਾਹਿਬ, ਗੁਰਦੁਵਾਰਾ ਸ਼੍ਰੀ ਕੀਰਤਪੁਰ ਸਾਹਿਬ, ਗੁਰਦੁਵਾਰਾ ਸ਼ੀਸ਼ ਮਹਿਲਸਾਹਿਬ, ਗੁਰਦੁਵਾਰਾ ਸ਼੍ਰੀ ਆਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ, ਸੀਸ ਗੰਜ ਸਾਹਿਬ, ਵਿਰਾਸਤ ਏ ਖਾਲਸਾ, ਗੁਰਦੁਵਾਰਾ ਸ਼੍ਰੀ ਕੋਤਵਾਲੀ ਸਾਹਿਬ ਮੋਰਿੰਡਾ , ਗੁਰਦੁਵਾਰਾ ਸ਼੍ਰੀ ਫਤਿਹਗੜ੍ਹ ਸਾਹਿਬ, ਦਾਸਤਾਨ ਏ ਸ਼ਹਾਦਤ (ਚਮਕੌਰ ਸਾਹਿਬ) , ਗੁਰਦੁਵਾਰਾ ਸ਼੍ਰੀ ਗੁਰੂ ਕਾ ਲਾਹੌਰ , ਗੁਰਦੁਵਾਰਾ ਸਿਹਰਾ ਸਾਹਿਬ ਸਾਹਿਬ, ਗੁਰਦੁਵਾਰਾ ਆਲਮਗੀਰਮੰਜੀ ਸਾਹਿਬ, ਤਪੋਬਣ ਢੱਕੀ ਸਾਹਿਬ ਆਦਿ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ।

Ad Position 21
No active advertisement
ਅਜੀਤ ਡੈਸਕ 07-10-2026
ਭਗਤਾ ਭਾਈਕਾ, 6 ਅਕਤੂਬਰ (ਸੁਖਪਾਲ ਸਿੰਘ ਸੋਨੀ)-ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਲੋਂ ਪ੍ਰਿੰਸੀਪਲ ਜਗਦੀਪ ਸਿੰਘ ਪਨੇਸਰ ਦੀ ਅਗਵਾਈ ਹੇਠ ਤਿੰਨ ਦਿਨਾਂ ਸ੍ਰੀ ਆਨੰਦਪੁਰ ਸਾਹਿਬ ਦਾ ਧਾਰਮਿਕ ਟੂਰ ਲਿਜਾਇਆ ਗਿਆ। ਟੂਰ ਦੌਰਾਨ ਸਭ ਤੋਂ ਪਹਿਲਾਂ ਮਨੁੱਖਤਾ ਦੀ ਸੇਵਾ (ਲੁਧਿਆਣਾ), ਗੁਰਦੁਆਰਾ ਕਰਮਸਰ ਰਾੜਾ ਸਾਹਿਬ, ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਘੁਡਾਣੀ ਕਲਾਂ, ਗੁਰਦੁਵਾਰਾ ਸ਼੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ, ਗੁਰਦੁਵਾਰਾ ਸ਼੍ਰੀ ਭੱਠਾ ਸਾਹਿਬ, ਗੁਰਦੁਵਾਰਾ ਸ਼੍ਰੀ ਚਮਕੌਰ ਸਾਹਿਬ, ਗੁਰਦੁਵਾਰਾ ਸ਼੍ਰੀ ਕਟਾਣੀ ਸਾਹਿਬ (ਦੇਗਸਰ)-ਰਾਜਗੜ, ਗੁਰਦੁਵਾਰਾ ਸ਼੍ਰੀ ਪਰਿਵਾਰ ਵਿਛੋੜਾ ਸਾਹਿਬ, ਗੁਰਦੁਵਾਰਾ ਸ਼੍ਰੀ ਕੀਰਤਪੁਰ ਸਾਹਿਬ, ਗੁਰਦੁਵਾਰਾ ਸ਼ੀਸ਼ ਮਹਿਲਸਾਹਿਬ, ਗੁਰਦੁਵਾਰਾ ਸ਼੍ਰੀ ਆਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ, ਸੀਸ ਗੰਜ ਸਾਹਿਬ, ਵਿਰਾਸਤ ਏ ਖਾਲਸਾ, ਗੁਰਦੁਵਾਰਾ ਸ਼੍ਰੀ ਕੋਤਵਾਲੀ ਸਾਹਿਬ ਮੋਰਿੰਡਾ , ਗੁਰਦੁਵਾਰਾ ਸ਼੍ਰੀ ਫਤਿਹਗੜ੍ਹ ਸਾਹਿਬ, ਦਾਸਤਾਨ ਏ ਸ਼ਹਾਦਤ (ਚਮਕੌਰ ਸਾਹਿਬ) , ਗੁਰਦੁਵਾਰਾ ਸ਼੍ਰੀ ਗੁਰੂ ਕਾ ਲਾਹੌਰ , ਗੁਰਦੁਵਾਰਾ ਸਿਹਰਾ ਸਾਹਿਬ ਸਾਹਿਬ, ਗੁਰਦੁਵਾਰਾ ਆਲਮਗੀਰਮੰਜੀ ਸਾਹਿਬ, ਤਪੋਬਣ ਢੱਕੀ ਸਾਹਿਬ ਆਦਿ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ। ਧਾਰਮਿਕ ਟੀਚਰ ਕੁਲਵੰਤ ਸਿੰਘ ਨੇ ਬੱਚਿਆਂ ਨੂੰ ਸਾਰੇ ਪਵਿੱਤਰ ਸਥਾਨਾਂ ਬਾਰੇ ਜਾਣਕਾਰੀ ਦਿੱਤੀ। ਟੂਰ ਵਿੱਚ 35 ਵਿਦਿਆਰਥੀਆਂਅਤੇ 10 ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਚੇਅਰਪਰਸ਼ਨ ਰਾਜਵਿੰਦਰ ਕੌਰ , ਮਨਪ੍ਰੀਤ ਕੌਰ, ਰਮਨਦੀਪ ਕੌਰ, ਵੀਰਪਾਲ ਕੌਰ, ਸੁਖਦੀਪ ਕੌਰ, ਨਵਦੀਪ ਕੌਰ, ਕਰਮਜੀਤ ਕੌਰ ਅਤੇ ਕੁਲਵੀਰ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਭੁੱਚੋ ਦੇ ਬੂਥ ਨੰਬਰ 1 ਤੋਂ ਡੋਰ-ਟੂ-ਡੋਰ ਜਨਸੰਪਰਕ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਅੰਮ੍ਰਿਤਪ੍ਰੀਤ ਸਿੰਘ ਨੇ ਸੂਬਾ ਪੱਧਰੀ ਮੁਕਾਬਲਿਆਂ ’ਚ ਚਾਂਦੀ ਦਾ ਤਗਮਾ ਜਿੱਤਿਆ
Ad Position 24