06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕੈਂਪ ’ਚ 300 ਵਿਅਕਤੀਆਂ ਦੀ ਅੱਖਾਂ ਦੀ ਜਾਂਚ

ਝੁਨੀਰ, 6 ਅਕਤੂਬਰ (ਸੰਜੀਵ ਸਿੰਗਲਾ)- ਪਰਿਆਸ ਵੈੱਲਫੇਅਰ ਚੈਰੀਟੇਬਲ ਟਰੱਸਟ ਝੁਨੀਰ ਵਲੋਂ ਇੱਥੇ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਉਦਘਾਟਨ ਨਿਰਭੈ ਸਿੰਘ ਸਿੱਧੂ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-10-2026
ਝੁਨੀਰ, 6 ਅਕਤੂਬਰ (ਸੰਜੀਵ ਸਿੰਗਲਾ)- ਪਰਿਆਸ ਵੈੱਲਫੇਅਰ ਚੈਰੀਟੇਬਲ ਟਰੱਸਟ ਝੁਨੀਰ ਵਲੋਂ ਇੱਥੇ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਉਦਘਾਟਨ ਨਿਰਭੈ ਸਿੰਘ ਸਿੱਧੂ ਵਲੋਂ ਕੀਤਾ ਗਿਆ। ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਮਾਹਿਰ ਡਾ. ਰਜੇਸ਼ ਅਤੇ ਉਨ੍ਹਾਂ ਨਾਲ ਈਸ਼ਾ, ਅਸ਼ਿਕਾ ਦੀ ਟੀਮ ਵਲੋਂ 30 0 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ 70 ਮਰੀਜ਼ ਮੋਤੀਆ ਬਿੰਦ ਨਾਲ ਪੀੜਤ ਪਾਏ ਗਏ। ਮੋਤੀਆ ਬਿੰਦ ਮਰੀਜ਼ਾਂ ਨੂੰ ਅਪਰੇਸ਼ਨ ਲਈ ਕਲੱਬ ਵਲੋਂ ਸ਼ੰਕਰਾ ਅੱਖਾਂ ਹਸਪਤਾਲ ਵਿਖੇ ਲਿਜਾਇਆ ਗਿਆ। ਇਸ ਮੌਕੇ ਕਲੱਬ ਪ੍ਰਧਾਨ ਸੰਜੀਵ ਗਰਗ, ਪਰਦੀਪ ਕੁਮਾਰ ਕਾਕਾ ਉੱਪਲ, ਨਰਿੰਦਰ ਗਰਗ, ਰਾਜ ਕੁਮਾਰ ਤਾਇਲ , ਭੀਮ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨੀਸ਼ਾ, ਰੋਹਨਪ੍ਰੀਤ ਸਿੰਘ, ਕਮਲਪ੍ਰੀਤ ਕੌਰ ਬੀ. ਸੀ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਖੁਸ਼ੀ ਰਾਮ ਨੂੰ ਕਾਂਗਰਸ ਨੇ ਹਲਕਾ ਬੁਢਲਾਡਾ ਦਾ ਨਿਗਰਾਨ ਲਗਾਇਆ
Ad Position 24