08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕਾਲਾ ਚਾਉਕੇ ਨੂੰ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ ਖੁਸ਼ੀ ਦੀ ਲਹਿਰ

ਚਾਉਕੇ, 7 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ’ਚ ਵਾਧਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਸਲਾਹ ਨਾਲ ਹਲਕਾ ਮੌੜ ਦੇ ਮਿਹਨਤੀ ਅਤੇ ਸਰਗਰਮ ਸੀਨੀਅਰ ਅਕਾਲੀ ਆਗੂ ਰਾਜਦੀਪ ਸਿੰਘ ਕਾਲਾ ਭਲਵਾਨ ਚਾਉਕੇ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਨਿਯੁਕਤੀ ’ਤੇ ਪੁਸ਼ਪਿੰਦਰ ਸਿੰਘ ਪੱਪੀ ਇੰਸਪੈਕਟਰ, ਨੰਬਰਦਾਰ ਬਲਵੀਰ ਸਿੰਘ ਚਾਉਕੇ ਮੈਂਬਰ ਪੀ ਏ ਸੀ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਹਰਦਿਆਲ ਸਿੰਘ ਮਿੱਠੂ ਕੌਮੀ ਮੀਤ ਪ੍ਰਧਾਨ, ਯਾਦਵਿੰਦਰ ਸਿੰਘ ਜੈਮੀ ਪੀਰਕੋਟ ਮੈਂਬਰ ਪੀ ਏ ਸੀ, ਗੁਰਪ੍ਰੀਤ ਸਿੰਘ ਪੀਰਕੋਟ ਸਾਬਕਾ ਚੇਅਰਮੈਨ, ਸੰਦੀਪ ਸਿੰਘ ਬਾਠ, ਸੁਖਦੀਪ ਸਿੰਘ ਮਿੰਟੂ ਜਟਾਣਾ, ਜਰਨੈਲ ਸਿੰਘ ਪੱਪੀ, ਕੁਲਵੰਤ ਸਿੰਘ ਗਿੱਲ, ਭੋਲਾ ਸਿੰਘ ਨੰਬਰਦਾਰ ਜੇਠੂਕੇ, ਗੁਲਜ਼ਾਰ ਸਿੰਘ ਗਿੱਲ, ਜਗਸੀਰ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਬਿੱਕਰ ਸਿੰਘ ਗਿੱਲ, ਡਾ: ਸੁਖਦੇਵ ਸਿੰਘ ਗਿੱਲ , ਦਰਸ਼ਨ ਸਿੰਘ ਗਿੱਲ, ਰੁਪਿੰਦਰ ਸਿੰਘ ਗਿੱਲ, ਲਖਵਿੰਦਰ ਸਿੰਘ ਲੱਖੀ, ਜੀਤ ਸਿੰਘ ਗਿੱਲ, ਜਸਵਿੰਦਰ ਸਿੰਘ ਤੋਤੀ, ਤਵਿੰਦਰਵੀਰ ਸਿੰਘ ਸਿੱਧੂ ਫੂਲਕਾ, ਸੌਰਵਦੀਪ ਸਿੰਘ ਸਿੱਧੂ ਰਾਮਪੁਰਾ, ਮਾ: ਰਣਜੀਤ ਸਿੰਘ ਜੀਤੀ, ਅੰਮ੍ਰਿਤਪਾਲ ਸਿੰਘ ਮਿੰਟੂ ਰਾਮਪੁਰਾ, ਗੁਰਜੰਟ ਸਿੰਘ ਪਿੱਥੋ, ਗੁਰਨੈਬ ਸਿੰਘ ਕਰਾੜਵਾਲਾ, ਡਾ: ਨਿਰਭੈ ਸਿੰਘ, ਨਛੱਤਰ ਸਿੰਘ ਗੋਰਾ, ਭੋਲਾ ਸਿੰਘ ਢਿੱਲੋਂ, ਜਗਸੀਰ ਸਿੰਘ, ਹਰਜੀਤ ਸਿੰਘ ਬੁੱਗਰ, ਗੁਰਮੀਤ ਸਿੰਘ ਬੁੱਗਰ, ਗੁਰਚਰਨ ਸਿੰਘ ਘੜੈਲੀ ਸਾਬਕਾ ਸਰਪੰਚ, ਹਰਦੀਪ ਸਿੰਘ ਘੜੈਲੀ, ਕੁਲਵਿੰਦਰ ਸਿੰਘ ਕਿੰਦੀ, ਨਵਜੋਤ ਸਿੰਘ ਬਰਾੜ, ਕੁਲਵਿੰਦਰ ਸਿੰਘ, ਸਵਰਨ ਸਿੰਘ ਮਿਸਤਰੀ ਆਦਿ ਤੋਂ ਇਲਾਵਾ ਪਿੰਡ ਚਾਉਕੇ ਦੀ ਸਮੁੱਚੀ ਅਕਾਲੀ ਜਥੇਬੰਦੀ ਨੇ ਪਾਰਟੀ ਹਾਈਕਮਾਨ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 08-10-2026

Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਸਹਾਰੇ ਲਈ ਆਸ਼ੀਰਵਾਦ ਸੁਸਾਇਟੀ ਦਾ 20ਵਾਂ ਸਮੂਹਿਕ ਵਿਆਹ 25 ਨੂੰ ਅਗਲੀ ਖ਼ਬਰ ਸੀ ਐਮ ਐਸ ਗੁਰੂ ਕਾਸ਼ੀ ਪਬਲਿਕ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਨਮਾਨ
Ad Position 24