ਤੰਦਰੁਸਤ ਸਮਾਜ ਦੀ ਸਿਰਜਣਾ ’ਚ ਸੰਤੁਲਿਤ ਖ਼ੁਰਾਕ ਦਾ ਅਹਿਮ ਰੋਲ- ਡਾ. ਸ਼ੈਲੀ ਅਰੋੜਾ
ਬਾਲਿਆਂਵਾਲੀ, 7 ਅਕਤੂਬਰ (ਕੁਲਦੀਪ ਮਤਵਾਲਾ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਸੀ.
ਕੈਂਪ ਦੌਰਾਨ ਲੋਕਾਂ ਨੂੰ ਸੰਤੁਲਿਤ ਖ਼ੁਰਾਕ ਸੰਬੰਧੀ ਲੋਕਾਂ ਸਬੰਧੀ ਜਾਗਰੂਕ ਕਰਦੇ ਹੋਏ ਮੈਡੀਕਲ ਅਫ਼ਸਰ ਡਾ.ਕਮਲਜੀਤ ਸਿੰਘ। ਤਸਵੀਰ: ਮਤਵਾਲਾ
08-10-2026