07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀਟੂ ਦੀ ਜ਼ਿਲ੍ਹਾ ਜਨਰਲ ਬਾਡੀ ਮੀਟਿੰਗ 14 ਨੂੰ

ਮਾਨਸਾ, 7 ਅਕਤੂਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 08-10-2026
ਮਾਨਸਾ, 7 ਅਕਤੂਬਰ (ਸ.ਰਿ.)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੀ ਜ਼ਿਲ੍ਹਾ ਜਨਰਲ ਬਾਡੀ ਮੀਟਿੰਗ 14 ਅਕਤੂਬਰ ਨੂੰ ਸਵੇਰੇ 11 ਵਜੇ ਸਥਾਨਕ ਬਾਲ ਭਵਨ ਵਿਖੇ ਹੋਵੇਗੀ। ਜ਼ਿਲ੍ਹਾ ਕੋ-ਕਨਵੀਨਰ ਕਾ. ਸਾਧੂ ਸਿੰਘ ਰਾਮਾਨੰਦੀ ਤੇ ਸੀਨੀਅਰ ਆਗੂ ਕਾ. ਸਿੰਘ ਬਾਜੇਵਾਲਾ ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਕਾ. ਚੰਦਰ ਸੇਖਰ, ਜਨਰਲ ਸਕੱਤਰ ਕਾ. ਮਹਾ ਸਿੰਘ ਰੋੜੀ ਤੇ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਸੰਬੋਧਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਅੱਕਾਂਵਾਲੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਡੀ.ਏ.ਵੀ. ਸਕੂਲ ਦੇ ਖਿਡਾਰੀਆਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24