07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਫੂਡ ਸੇਫ਼ਟੀ ਟੀਮ ਵਲੋਂ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਭਰੇ

ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਫੂਡ ਸੇਫ਼ਟੀ ਟੀਮ ਮਾਨਸਾ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀ ਸੁਰੱਖਿਆ, ਸਾਫ਼-ਸੁਥਰਾ ਭੋਜਨ ਆਮ ਲੋਕਾਂ ਤੱਕ ਪਹੁੰਚਾਉਣ ਲਈ ਬਠਿੰਡਾ-ਮਾਨਸਾ ਰੋਡ ’ਤੇ ਨਾਕਾ ਲਗਾ ਕੇ ਖਾਣ-ਪੀਣ ਵਾਲੀਆਂ ਵਸਤਾਂ ਦੀ ਚੈਕਿੰਗ ਦੌਰਾਨ ਨਮੂਨੇ ਭਰੇ ਗਏ। ਸਿਵਲ ਸਰਜਨ-ਕਮ ਜ਼ਿਲ੍ਹਾ ਸਿਹਤ ਅਫ਼ਸਰ ਡਾ.

Ad Position 21
No active advertisement
ਸਨਿਚਰਵਾਰ, 1 ਅਗਸਤ, 2026 08-10-2026
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਫੂਡ ਸੇਫ਼ਟੀ ਟੀਮ ਮਾਨਸਾ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀ ਸੁਰੱਖਿਆ, ਸਾਫ਼-ਸੁਥਰਾ ਭੋਜਨ ਆਮ ਲੋਕਾਂ ਤੱਕ ਪਹੁੰਚਾਉਣ ਲਈ ਬਠਿੰਡਾ-ਮਾਨਸਾ ਰੋਡ ’ਤੇ ਨਾਕਾ ਲਗਾ ਕੇ ਖਾਣ-ਪੀਣ ਵਾਲੀਆਂ ਵਸਤਾਂ ਦੀ ਚੈਕਿੰਗ ਦੌਰਾਨ ਨਮੂਨੇ ਭਰੇ ਗਏ। ਸਿਵਲ ਸਰਜਨ-ਕਮ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਨਾਕੇ ਦੌਰਾਨ ਗੁੜ, ਗਾਂ ਦਾ ਦੁੱਧ, ਚੌਕਰ, ਪਨੀਰ, ਬਾਥੂ ਲੱਡੂ, ਮਿਕਸ ਮਿਲਕ, ਕਾਰਬੋਨੇਟ ਡਰਿੰਕ ਆਦਿ ਦੇ ਸੈਂਪਲ ਲਏ ਗਏ ਹਨ। ਜਾਂਚ ਦੌਰਾਨ ਸ਼ੱਕੀ ਪਾਏ ਗਏ ਖ਼ੁਰਾਕੀ ਪਦਾਰਥਾਂ ਦੇ ਨਮੂਨੇ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ 2006 ਅਧੀਨ ਵਿਸ਼ਲੇਸ਼ਣ ਲਈ ਫੂਡ ਲੈਬਾਰਟਰੀ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਮਿਲਣ ਉਪਰੰਤ ਜੇਕਰ ਕਿਸੇ ਨਮੂਨੇ ’ਚ ਖਾਦ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਬੰਧਿਤ ਵਿਅਕਤੀਆਂ ਖਿਲਾਫ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀ ਵਸਤਾਂ ਦੀ ਸੁਰੱਖਿਆ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ 2006 ਅਧੀਨ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰੋਹਿਤ ਰੋਮੀ ਰੋਟਰੀ ਕਲੱਬ ਮਾਨਸਾ ਰੋਇਲ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਅੱਕਾਂਵਾਲੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24