09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕੱਲ੍ਹ ਬਿਜਲੀ ਬੰਦ ਰਹੇਗੀ

ਮਾਨਸਾ, 8 ਅਕਤੂਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 09-10-2026
ਮਾਨਸਾ, 8 ਅਕਤੂਬਰ (ਸ.ਰਿ.)- 66 ਕੇ.ਵੀ. ਗਰਿੱਡ ਸਬ ਸਟੇਸ਼ਨ ਮਾਨਸਾ ਅਤੇ ਦਲੇਲ ਸਿੰਘ ਵਾਲਾ ਦੀ ਜ਼ਰੂਰੀ ਮੁਰੰਮਤ ਕਾਰਨ 10 ਅਕਤੂਬਰ ਨੂੰ ਬਿਜਲੀ ਦੀ ਸਪਲਾਈ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਸਹਾਇਕ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਗੋਇਲ ਨੇ ਦੱਸਿਆ ਕਿ ਇਸ ਨਾਲ ਲਿੰਕ ਰੋਡ, ਨਹਿਰੂ ਕਾਲਜ ਰੋਡ, ਕੋਟ ਦਾ ਟਿੱਬਾ ਅਤੇ ਚਕੇਰੀਆ ਰੋਡ ਆਦਿ ਖੇਤਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਕਾਲਜ ਭੀਖੀ ਵਿਖੇ ਨਵੇਂ ਸੈਸ਼ਨ ਦੇ ਆਗਾਜ਼ ਮੌਕੇ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਆਟੋ ਪਲਟਣ ਕਾਰਨ 1 ਦੀ ਮੌਤ, 3 ਜ਼ਖਮੀ
Ad Position 24