08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀ ਨੇ ਕਰਾਟੇ ’ਚ ਜਿੱਤਿਆ ਸੋਨ ਤਗਮਾ

ਬੁਢਲਾਡਾ, 8 ਅਕਤੂਬਰ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਹਰਿਆਣਾ ਰਾਜ ਦੇ ਫ਼ਤਿਹਾਬਾਦ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਟੂਰਨਾਮੈਂਟ ’ਚ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਖਿਡਾਰੀ ਰੁਦਰ ਪ੍ਰਤਾਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-10 ਵਰਗ ’ਚ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਿਸ਼ਾਂਤ ਜੈਨ, ਚੇਅਰਮੈਨ ਪ੍ਰਦੀਪ ਜਿੰਦਲ ਅਤੇ ਪ੍ਰਿੰਸੀਪਲ ਰਾਜਨ ਖੁਰਾਨਾ ਨੇ ਕਿਹਾ ਕਿ ਖਿਡਾਰੀ ਨੇ ਆਪਣੀ ਮਿਹਨਤ, ਲਗਨ ਅਤੇ ਸ਼ਾਨਦਾਰ ਖੇਡ ਕੌਸ਼ਲ ਸਦਕਾ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦਾ ਜੇਤੂ ਖਿਡਾਰੀ ਸਕੂਲ ਪ੍ਰਬੰਧਕ ਨਾਲ। ਅਜੀਤ ਤਸਵੀਰ 09-10-2026
ਬੁਢਲਾਡਾ, 8 ਅਕਤੂਬਰ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਹਰਿਆਣਾ ਰਾਜ ਦੇ ਫ਼ਤਿਹਾਬਾਦ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਟੂਰਨਾਮੈਂਟ ’ਚ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਖਿਡਾਰੀ ਰੁਦਰ ਪ੍ਰਤਾਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-10 ਵਰਗ ’ਚ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਿਸ਼ਾਂਤ ਜੈਨ, ਚੇਅਰਮੈਨ ਪ੍ਰਦੀਪ ਜਿੰਦਲ ਅਤੇ ਪ੍ਰਿੰਸੀਪਲ ਰਾਜਨ ਖੁਰਾਨਾ ਨੇ ਕਿਹਾ ਕਿ ਖਿਡਾਰੀ ਨੇ ਆਪਣੀ ਮਿਹਨਤ, ਲਗਨ ਅਤੇ ਸ਼ਾਨਦਾਰ ਖੇਡ ਕੌਸ਼ਲ ਸਦਕਾ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਸਕੂਲ ਦੇ ਖੇਡ ਵਿਭਾਗ ਤੇ ਕੋਚ ਨੂੰ ਵੀ ਇਸ ਉਪਲਬਧੀ ਲਈ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡ ਪ੍ਰਾਪਤੀਆਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਲਗਾਤਾਰ ਮਿਹਨਤ ਲਈ ਪ੍ਰੇਰਿਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ 10 ਦੀ ਸੰਗਰੂਰ ਰੈਲੀ ਪ੍ਰਤੀ ਪੈਨਸ਼ਨਰਾਂ ’ਚ ਭਾਰੀ ਉਤਸ਼ਾਹ ਅਗਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਦੇ ਮੰਚਨ ਤੋਂ ਪਹਿਲਾਂ ਹਵਨ ਕਰਵਾਇਆ
Ad Position 24