11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਆਲ ਇਜ ਵੰਨ ਫਾਊਂਡੇਸ਼ਨ ਨੇ ਗੁਰਬਾਣੀ ਦੇ ਮੁਫ਼ਤ ਸਟੀਕ ਵੰਡੇ

ਬਰੇਟਾ, 10 ਅਕਤੂਬਰ (ਪਾਲ ਸਿੰਘ ਮੰਡੇਰ)- ਆਲ ਇਜ ਵੰਨ ਫਾਊਂਡੇਸ਼ਨ ਵਲੋਂ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਥਾਨਕ ਗ੍ਰੀਨਲੈਂਡ ਡੇ ਬੋਰਡਿੰਗ ਸਕੂਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ’ਚੋਂ 5 ਬਾਣੀਆਂ ਦੀ ਸਰਲ ਵਿਆਖਿਆ ਦੀਆਂ 600 ਗੁਰਬਾਣੀ ਸਟੀਕਾਂ ਵੰਡੀਆਂ ਗਈਆਂ। ਸੰਸਥਾ ਦੇ ਜ਼ਿਲ੍ਹਾ ਸੇਵਾਦਾਰ ਹਰਲਾਜ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਗੁਰਬਾਣੀ ਵਿਚਾਰ ਦੇ ਲੰਗਰ ਪ੍ਰੋਗਰਾਮ ਤਹਿਤ ਗੁਰੂਘਰ ਦੇ ਗ੍ਰੰਥੀ ਬਾਬਾ ਧਰਮ ਸਿੰਘ ਵਲੋਂ ਸਟੀਕਾਂ ਵੰਡੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 11-10-2026
ਬਰੇਟਾ, 10 ਅਕਤੂਬਰ (ਪਾਲ ਸਿੰਘ ਮੰਡੇਰ)- ਆਲ ਇਜ ਵੰਨ ਫਾਊਂਡੇਸ਼ਨ ਵਲੋਂ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਥਾਨਕ ਗ੍ਰੀਨਲੈਂਡ ਡੇ ਬੋਰਡਿੰਗ ਸਕੂਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ’ਚੋਂ 5 ਬਾਣੀਆਂ ਦੀ ਸਰਲ ਵਿਆਖਿਆ ਦੀਆਂ 600 ਗੁਰਬਾਣੀ ਸਟੀਕਾਂ ਵੰਡੀਆਂ ਗਈਆਂ। ਸੰਸਥਾ ਦੇ ਜ਼ਿਲ੍ਹਾ ਸੇਵਾਦਾਰ ਹਰਲਾਜ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਗੁਰਬਾਣੀ ਵਿਚਾਰ ਦੇ ਲੰਗਰ ਪ੍ਰੋਗਰਾਮ ਤਹਿਤ ਗੁਰੂਘਰ ਦੇ ਗ੍ਰੰਥੀ ਬਾਬਾ ਧਰਮ ਸਿੰਘ ਵਲੋਂ ਸਟੀਕਾਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਵਿਸਾਖੀ ਨੂੰ ਸਮਰਪਿਤ ਸਕੂਲ, ਤਹਿਸੀਲ ਤੇ ਜ਼ਿਲ੍ਹਾ ਪੱਧਰੀ ਗੁਰਬਾਣੀ ਕੁਇਜ਼ ਮੁਕਾਬਲੇ ਜਨਵਰੀ ਜਦਕਿ ਸੂਬਾ ਪੱਧਰੀ ਮੁਕਾਬਲੇ ਅਪ੍ਰੈਲ 2027 ’ਚ ਕਰਵਾਏ ਜਾਣਗੇ, ਦੇ ਜੇਤੂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਲੱਖਾਂ ਰੁਪਏ ਦੇ ਨਕਦ ਇਨਾਮ ਵੀ ਦਿੱਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਬਾਲਿਆਂਵਾਲੀ ਵਲੋਂ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ 21 ਨੂੰ ਅਗਲੀ ਖ਼ਬਰ ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ’ਚ ਨੈਸ਼ਨਲ ਕਾਲਜ ਭੀਖੀ ਦੀ ਟੀਮ ਜੇਤੂ
Ad Position 24