11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰਕਾਰੀ ਸਕੂਲਾਂ ’ਚ ਮਾਪੇ-ਅਧਿਆਪਕ ਮਿਲਣੀ ਕਰਵਾਈ

ਜੌੜਕੀਆਂ, 10 ਅਕਤੂਬਰ (ਲਕਵਿੰਦਰ ਸ਼ਰਮਾ)- ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਥਾਨਕ ਕਸਬੇ ਦੇ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਅਧਿਆਪਕਾਂ ਨੇ ਜਿੱਥੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਬਾਰੇ ਦੱਸਿਆ ਉੱਥੇ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਚ ਕੀਤੇ ਗਏ ਵਿਕਾਸ ਦੇ ਕੰਮਾਂ ਦੀ ਸੂਚੀ ਬਾਰੇ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 11-10-2026
ਜੌੜਕੀਆਂ, 10 ਅਕਤੂਬਰ (ਲਕਵਿੰਦਰ ਸ਼ਰਮਾ)- ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਥਾਨਕ ਕਸਬੇ ਦੇ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਅਧਿਆਪਕਾਂ ਨੇ ਜਿੱਥੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਬਾਰੇ ਦੱਸਿਆ ਉੱਥੇ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਚ ਕੀਤੇ ਗਏ ਵਿਕਾਸ ਦੇ ਕੰਮਾਂ ਦੀ ਸੂਚੀ ਬਾਰੇ ਜਾਣਕਾਰੀ ਦਿੱਤੀ। ਪਿੰਡ ਜੌੜਕੀਆਂ ਵਿਚ ਅਧਿਆਪਕ ਮਾਪਿਆਂ ਦੀ ਮਿਲਣੀ ਪ੍ਰਿੰਸੀਪਲ ਗੁਰਦਾਨ ਸਿੰਘ ਦੀ ਅਗਵਾਈ ਵਿਚ ਕਰਵਾਈ ਗਈ। ਸਕੂਲੀ ਵਿਦਿਆਰਥੀਆਂ ਵਲੋਂ ਹਸਾਵਤੀ ਵਿਗਿਆਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜੋ ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ ਐਸ.ਐਮ.ਸੀ. ਚੇਅਰਮੈਨ ਫਕਰ ਸਿੰਘ, ਅਧਿਆਪਕ ਜਗਤਾਰ ਸਿੰਘ, ਅਮਨਦੀਪ ਸਿੰਘ, ਸੁਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਨੂੰ ਚਲਦਾ ਕਰਨ ਲਈ ਲੋਕ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ - ਕੁਲਦੀਪ ਸਿੰਘ ਔਲਖ ਅਗਲੀ ਖ਼ਬਰ ਕਿਸਾਨ ਆਗੂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਸੰਬੰਧੀ ਪਿੰਡਾਂ ’ਚ ਝੰਡਾ ਮਾਰਚ
Ad Position 24