12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਮਾਨਸਾ, 12 ਅਕਤੂਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 13-10-2026
ਮਾਨਸਾ, 12 ਅਕਤੂਬਰ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ’ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ’ਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਕਰਨ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਰੋਕ ਲਗਾਈ ਹੈ। ਉਨ੍ਹਾਂ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ’ਚ ਗਾਇਕਾਂ ਅਤੇ ਬੁਲਾਰਿਆਂ ਵਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਪਰੋਕਤ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂਆਂ ਦਾ ਵਫ਼ਦ ਜੰਤਰ-ਮੰਤਰ ਦਿੱਲੀ ਲਈ ਹੋਇਆ ਰਵਾਨਾ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 18 ਤੱਕ ਵਿਧਾਇਕਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ
Ad Position 24