19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਨਦੀਪ ਕੌਰ ਨੇ ਐਨ. ਡੀ. ਏ. ਦੀ ਪ੍ਰੀਖਿਆ ਪਾਸ ਕੀਤੀ

ਮਾਨਸਾ, 19 ਅਕਤੂਬਰ (ਰਵੀ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਦਰਸ਼ਨ ਸਿੰਘ ਨੇ ਐਨ. ਡੀ.

Ad Position 21
No active advertisement
ਅਜੀਤ ਡੈਸਕ 20-10-2026
ਮਾਨਸਾ, 19 ਅਕਤੂਬਰ (ਰਵੀ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਦਰਸ਼ਨ ਸਿੰਘ ਨੇ ਐਨ. ਡੀ. ਏ. ਦੀ ਪ੍ਰੀਖਿਆ ਪਾਸ ਕਰ ਕੇ ਮੈਰਿਟ ਸੂਚੀ ’ਚ ਨਾਂਅ ਦਰਜ ਕਰਵਾਇਆ ਹੈ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਵਿਭਾਗ ਦੇ ਕੋਆਰਡੀਨੇਟਰ ਡਾ. ਭੁਪਿੰਦਰ ਸਿੰਘ ਸਿੱਧੂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਵਿਦਿਆਰਥਣ ਨੇ ਇਹ ਮਾਅਰਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇੱਥੇ ਐਨ. ਡੀ.ਏ. ਦੇ ਨਾਲ-ਨਾਲ ਯੂ. ਪੀ. ਐਸ. ਸੀ. ਅਤੇ ਹੋਰ ਸਰਕਾਰੀ ਨੌਕਰੀਆਂ ਲਈ ਤਿਆਰੀ ਵੀ ਕਰਵਾਈ ਜਾਂਦੀ ਹੈ। ਸਫਲ ਹੋਣ ਵਾਲੀ ਵਿਦਿਆਰਥਣ ਅਮਨਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੇਖਾ ਕਾਲੜਾ ਅਤੇ ਸਮਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਨਸ਼ਿਆਂ ਨੂੰ ਰੋਕਣ ’ਚ ਅਸਫਲ ਸਿਹਤ ਮੰਤਰੀ ਅਸਤੀਫ਼ਾ ਦੇਣ-ਕਾ. ਅਰਸ਼ੀ ਅਗਲੀ ਖ਼ਬਰ ਗ੍ਰਹਿ ਮੰਤਰੀ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਵੀ ਕਰਨ- ਬਰਨ
Ad Position 24