22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੈਕਟਰੀ ਹਰਮੇਲ ਸਿੰਘ ਸਿੱਧੂ ਨੂੰ ਸਦਮਾ, ਮਾਤਾ ਦਾ ਦਿਹਾਂਤ

ਰਾਮਾਂ ਮੰਡੀ, 21 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਚੱਕ ਹੀਰਾ ਸਿੰਘ ਵਾਲਾ (ਪੱਕਾ ਖ਼ੁਰਦ) ਦੇ ਹਰਮੇਲ ਸਿੰਘ ਸਿੱਧੂ ਸੈਕਟਰੀ, ਗੁਰਮੇਲ ਸਿੰਘ ਅਤੇ ਵੀਰ ਦਵਿੰਦਰ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ। ਜਦੋਂ ਉਨ੍ਹਾਂ ਦੀ ਮਾਤਾ ਹਰਨਾਮ ਕੌਰ ਦਾ ਦਿਹਾਂਤ ਹੋ ਗਿਆ।

Ad Position 21
No active advertisement
ਸਵ. ਮਾਤਾ ਹਰਨਾਮ ਕੌਰ। 22-10-2026
ਰਾਮਾਂ ਮੰਡੀ, 21 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਚੱਕ ਹੀਰਾ ਸਿੰਘ ਵਾਲਾ (ਪੱਕਾ ਖ਼ੁਰਦ) ਦੇ ਹਰਮੇਲ ਸਿੰਘ ਸਿੱਧੂ ਸੈਕਟਰੀ, ਗੁਰਮੇਲ ਸਿੰਘ ਅਤੇ ਵੀਰ ਦਵਿੰਦਰ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ। ਜਦੋਂ ਉਨ੍ਹਾਂ ਦੀ ਮਾਤਾ ਹਰਨਾਮ ਕੌਰ ਦਾ ਦਿਹਾਂਤ ਹੋ ਗਿਆ। ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸਿੰਘ ਐਸ.ਡੀ.ਓ., ਜਸਵਿੰਦਰ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਸਰਾਂ, ਹਰਦੀਪ ਸਿੰਘ ਨੰਬਰਦਾਰ, ਬਲਜੀਤ ਸਿੰਘ ਸਰਪੰਚ, ਜਗਸੀਰ ਸਿੰਘ ਸਰਾਂ, ਜਗਜੀਤ ਸਿੰਘ ਪ੍ਰਧਾਨ ਗਊਸ਼ਾਲਾ, ਰਾਮ ਸਿੰਘ ਖ਼ਜ਼ਾਨਚੀ, ਕੌਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਮੇਜਰ ਸਿੰਘ ਖ਼ਜ਼ਾਨਚੀ, ਸੁਰਿੰਦਰ ਸਿੰਘ ਸਰਾਂ, ਗੁਰਪਾਲ ਸਿੰਘ, ਰਣਜੀਤ ਸਿੰਘ ਕੁਲਦੀਪ ਸਿੰਘ ਇਕਬਾਲ ਸਿੰਘ, ਰਾਜਵੀਰ ਸਿੰਘ, ਗੁਰਮੀਤ ਕੌਰ, ਜਸਵੀਰ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕਾਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜ਼ਰ ਸਕੂਲ ਢਪਾਲੀ ਨੇ ਦੋ ਰੋਜ਼ਾ ਵਿੱਦਿਆਕ ਟੂਰ ਲਗਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ ਅੱਜ
Ad Position 24