22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੁਲਿਸ ਪੈਨਸ਼ਨਰ ਐਸੋਸੀਏਸ਼ਨ ਨੇ ਸ਼ਹੀਦੀ ਦਿਵਸ ਮਨਾਇਆ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੁਲਿਸ/ਫੋਰਸਾਂ ਦੇ ਸ਼ਹੀਦਾਂ ਦੀ ਯਾਦ ’ਚ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਸ਼ਹੀਦੀ ਦਿਵਸ ਮਨਾਇਆ ਗਿਆ। ਸੰਸਥਾ ਦੇ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਦੱਸਿਆ ਕਿ ਜਿਨ੍ਹਾਂ ਯੋਧਿਆਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਦੇਸ਼ ਵਿਰੋਧੀ ਤਾਕਤਾਂ ਨਾਲ ਲੋਹਾ ਲੈਂਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ, ਦੀਆਂ ਸ਼ਹਾਦਤਾਂ ਨੂੰ ਪੂਰਾ ਦੇਸ਼ ਸਿਜਦਾ ਕਰ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 23-10-2026
ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੁਲਿਸ/ਫੋਰਸਾਂ ਦੇ ਸ਼ਹੀਦਾਂ ਦੀ ਯਾਦ ’ਚ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਸ਼ਹੀਦੀ ਦਿਵਸ ਮਨਾਇਆ ਗਿਆ। ਸੰਸਥਾ ਦੇ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਦੱਸਿਆ ਕਿ ਜਿਨ੍ਹਾਂ ਯੋਧਿਆਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਦੇਸ਼ ਵਿਰੋਧੀ ਤਾਕਤਾਂ ਨਾਲ ਲੋਹਾ ਲੈਂਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ, ਦੀਆਂ ਸ਼ਹਾਦਤਾਂ ਨੂੰ ਪੂਰਾ ਦੇਸ਼ ਸਿਜਦਾ ਕਰ ਕਰਦਾ ਹੈ। ਪੈਨਸ਼ਨਰਾਂ ਨੇ ਮਾਨਸਾ ਜ਼ਿਲ੍ਹੇ ਦੇ 33 ਸ਼ਹੀਦਾਂ ਦੀ ਤਸਵੀਰ ’ਤੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਰ ਤਿੰਨ ਮਹੀਨਿਆਂ ਬਾਅਦ ਸ਼ਹੀਦ ਪੁਲਿਸ ਪਰਿਵਾਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਕੰਮਕਾਜ ਤੇ ਦੁੱਖ ਤਕਲੀਫ਼ਾਂ ਸੁਣਨ ਤੋਂ ਇਲਾਵਾ ਯੋਗ ਮੰਗਾਂ ਮੰਨ ਕੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਇਸ ਮੌਕੇ ਜਨਰਲ ਸਕੱਤਰ ਅਮਰਜੀਤ ਸਿੰਘ ਭਾਈਰੂਪਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਰਾਕੇਸ਼ ਟਿਕੈਤ ਕੱਲ੍ਹ ਮਾਨਸਾ ਧਰਨੇ ’ਚ ਹੋਣਗੇ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮਿਸ. ਹਰਿੰਦਰ ਸਿੱਧੂ ਨੇ ਅਹੁਦਾ ਸੰਭਾਲਿਆ
Ad Position 24