23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਡੀ. ਏ. ਵੀ. ਸਕੂਲ ’ਚ ਮੁਕਾਬਲੇ ਕਰਵਾਏ

ਮਾਨਸਾ , 23 ਅਕਤੂਬਰ ( ਸ . ਰਿ .)

Ad Position 21
No active advertisement
ਅਜੀਤ ਡੈਸਕ 24-10-2026
ਮਾਨਸਾ , 23 ਅਕਤੂਬਰ ( ਸ . ਰਿ .)- ਸਥਾਨਕ ਡੀ . ਏ . ਵੀ . ਪਬਲਿਕ ਸਕੂਲ ਵਿਖੇ ਹਾਊਸ ਕੋਆਰਡੀਨੇਟਰ ਜੋਤੀ ਬਾਂਸਲ ਵਲੋਂ ਨਿਊਜ਼ ਰੂਮ 360 ਚੈਲੇਂਜ – ਅੰਤਰ - ਹਾਊਸ ਨਿਊਜ਼ ਐਂਕਰਿੰਗ ਮੁਕਾਬਲਾ ਕਰਵਾਇਆ ਗਿਆ । ਵਿਦਿਆਰਥੀਆਂ ਨੇ ਨਿਊਜ਼ ਐਂਕਰਿੰਗ , ਲਾਈਵ ਰਿਪੋਰਟਿੰਗ ਅਤੇ ਰੋਲ - ਪਲੇਅ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਯਜੁਰਵੇਦ ਹਾਊਸ ਨੂੰ ਜੇਤੂ ਐਲਾਨਿਆ ਗਿਆ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਵਿਨੋਦ ਰਾਣਾ ਨੇ ਕਿਹਾ ਕਿ ਖ਼ਬਰਾਂ ਪੇਸ਼ ਕਰਦੇ ਸਮੇਂ ਸਹੀ ਤੇ ਭਰੋਸੇਯੋਗ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ । ਇਸ ਮੌਕੇ ਅਰੁਣ ਅਰੋੜਾ , ਦੀਕਸ਼ਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ ਕੱਢਿਆ ਅਗਲੀ ਖ਼ਬਰ ਬਠਿੰਡਾ ’ਚ ਸਿਹਤ ਵਿਭਾਗ ਦੇ ਆਊਟ ਸੋਰਸ ਮੁਲਾਜ਼ਮਾਂ ਦਾ ਧਰਨਾ ਸਮਾਪਤ, ਅਪੈਕਸ ਸ਼ੀਲਡ ਕੰਪਨੀ ਦਾ ਠੇਕਾ ਰੱਦ ਕਰਨ ਦਾ ਫ਼ੈਸਲਾ
Ad Position 24