25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼ਹਿਰ ਦੇ ਕਾਰੋਬਾਰੀਆਂ ਵਲੋਂ ਐਕਸ਼ਨ ਕਮੇਟੀ ਤੇ ਪਰਿਵਾਰ ਨੂੰ ਮਿਲਣ ਦਾ ਫ਼ੈਸਲਾ

ਮਾਨਸਾ, 25 ਅਕਤੂਬਰ (ਸੱਭਿ. ਪ੍ਰਤੀ)- ਸ਼ਹਿਰ ਦੇ ਵਪਾਰੀਆਂ ਨੇ ਸਥਾਨਕ ਲਕਸ਼ਮੀ ਨਰਾਇਣ ਮੰਦਰ ਵਿਖੇ ਇਕੱਤਰਤਾ ਕਰ ਕੇ ਫ਼ੈਸਲਾ ਕੀਤਾ ਹੈ ਕਿ ਉਹ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਤੇ ਪਰਿਵਾਰ ਨੂੰ ਮਿਲ ਕੇ ਤਿੰਨਕੋਨੀ ਤੋਂ ਬਾਜ਼ਾਰ ਵੱਲ ਆਉਂਦਾ ਰਸਤਾ ਖੋਲ੍ਹਣ ਦੀ ਮੰਗ ਰੱਖਣਗੇ।

Ad Position 21
No active advertisement
ਅਜੀਤ ਡੈਸਕ 26-10-2026
ਮਾਨਸਾ, 25 ਅਕਤੂਬਰ (ਸੱਭਿ.ਪ੍ਰਤੀ)- ਸ਼ਹਿਰ ਦੇ ਵਪਾਰੀਆਂ ਨੇ ਸਥਾਨਕ ਲਕਸ਼ਮੀ ਨਰਾਇਣ ਮੰਦਰ ਵਿਖੇ ਇਕੱਤਰਤਾ ਕਰ ਕੇ ਫ਼ੈਸਲਾ ਕੀਤਾ ਹੈ ਕਿ ਉਹ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਤੇ ਪਰਿਵਾਰ ਨੂੰ ਮਿਲ ਕੇ ਤਿੰਨਕੋਨੀ ਤੋਂ ਬਾਜ਼ਾਰ ਵੱਲ ਆਉਂਦਾ ਰਸਤਾ ਖੋਲ੍ਹਣ ਦੀ ਮੰਗ ਰੱਖਣਗੇ। ਵਪਾਰੀ ਆਗੂ ਤਰਸੇਮ ਮਿੱਢਾ, ਵਿਨੋਦ ਕੁਮਾਰ ਭੰਮਾ, ਮਨੋਜ ਗੋਇਲ ਅਤੇ ਪ੍ਰਵੀਨ ਗੋਇਲ ਨੇ ਕਿਹਾ ਕਿ ਪਿਛਲੇ 13 ਦਿਨਾਂ ਤੋਂ ਚੱਲ ਰਹੇ ਧਰਨੇ ਕਾਰਨ ਬਾਜ਼ਾਰ ਦੀ ਆਵਾਜਾਈ ਅਤੇ ਰਸਤੇ ਬੰਦ ਹੋ ਗਏ ਹਨ, ਜਿਸ ਨਾਲ ਬਾਜ਼ਾਰ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਇਸ ਮੌਕੇ ਲਖਵਿੰਦਰ ਸਿੰਘ ਮੂਸਾ, ਗੋਲਡੀ ਗਾਂਧੀ, ਬਲਜੀਤ ਕੜਵਲ, ਆਤਮਾ ਰਾਮ ਬੀਟਾ, ਸਮੀਰ ਛਾਬੜਾ, ਅਮਨ ਗੋਇਲ, ਵਿਸ਼ਾਲ ਗੋਲਡੀ, ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਨਾਵਟੀ ਹੱਥਾਂ-ਪੈਰਾਂ ਦਾ ਮਾਪ ਲੈਣ ਲਈ ਕੈਂਪ ਲਗਾਇਆ ਅਗਲੀ ਖ਼ਬਰ ਪੱਤਰਕਾਰ ਸਵਰਨ ਸਿੰਘ ਰਾਹੀ ਨੂੰ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ
Ad Position 24