27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਦੀਸ਼ਾ ਰਾਣੀ ਨੇ ਤੀਰਅੰਦਾਜ਼ੀ ’ਚ ਸੋਨ ਤਗਮਾ ਹਾਸਿਲ ਕੀਤਾ

ਬਰੇਟਾ, 27 ਅਕਤੂਬਰ (ਜੀਵਨ ਸ਼ਰਮਾ)- ਯੂਨੀਵਰਸਿਟੀ ਕਾਲਜ ਬਹਾਦਰਪੁਰ ਦੀ ਬੀ. ਏ.

Ad Position 21
No active advertisement
ਅਜੀਤ ਡੈਸਕ 28-10-2026
ਬਰੇਟਾ, 27 ਅਕਤੂਬਰ (ਜੀਵਨ ਸ਼ਰਮਾ)- ਯੂਨੀਵਰਸਿਟੀ ਕਾਲਜ ਬਹਾਦਰਪੁਰ ਦੀ ਬੀ. ਏ. ਭਾਗ ਦੂਜਾ ਦੀ ਵਿਦਿਆਰਥਣ ਦੀਸ਼ਾ ਰਾਣੀ ਪੁੱਤਰੀ ਖ਼ਜ਼ਾਨਚੀ ਸ਼ਰਮਾ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਖੇਡਦਿਆਂ ਤੀਰ ਅੰਦਾਜ਼ੀ ਵਿਚ ਸੋਨ ਤਗਮਾ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਟੀਮ ਵਰਗ ਵਿਚ ਵੀ ਦੀਸ਼ਾ ਰਾਣੀ ਕਾਂਸੀ ਦਾ ਤਗਮਾ ਜਿੱਤਣ ਵਿਚ ਸਫਲ ਰਹੀ। ਇਸ ਤੋਂ ਪਹਿਲਾਂ ਵੀ ਇਸ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੋਨੇ ਦਾ ਤਗਮਾ ਹਾਸਲ ਕੀਤਾ ਸੀ। ਕਾਲਜ ਪ੍ਰਿੰਸੀਪਲ ਬਲਦੇਵ ਸਿੰਘ ਦੋਦੜਾ ਨੇ ਦੀਸ਼ਾ ਰਾਣੀ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋਫੈਸਰ ਜਤਿੰਦਰ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਦੇ ਖਿਡਾਰੀਆਂ ਦਾ ਨੈਸ਼ਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਸਮੇਸ਼ ਸਕੂਲ ਦੀ ਹੈਂਡਬਾਲ ਖਿਡਾਰਨ ਹਰਮਨਦੀਪ ਕੌਰ ਦੀ ਨੈਸ਼ਨਲ ਪੱਧਰ ਲਈ ਚੋਣ
Ad Position 24