29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਫੂਡ ਸੇਫ਼ਟੀ ਟੀਮ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀ ਚੈਕਿੰਗ

ਮਾਨਸਾ, 29 ਅਕਤੂਬਰ (ਸੱਭਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 30-10-2026
ਮਾਨਸਾ, 29 ਅਕਤੂਬਰ (ਸੱਭਿ.ਪ੍ਰਤੀ.)- ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਦੀਆਂ ਟੀਮਾਂ ਵਲੋਂ ਜ਼ਿਲੇ੍ਹ ’ਚ ਵੱਖ-ਵੱਖ ਥਾਵਾਂ ’ਚ ਖਾਣ-ਪੀਣ ਵਾਲੀਆਂ ਵਸਤਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਰਦੂਲਗੜ੍ਹ ਵਿਖੇ ਅਚਨਚੇਤ ਚੈਕਿੰਗ ਦੌਰਾਨ ਮਠਿਆਈਆਂ ਦੇ ਨਮੂਨੇ ਭਰੇ ਗਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮਿਆਰੀ ਖਾਦ ਪਦਾਰਥਾਂ ਦੀ ਵਿਕਰੀ ਲਈ ਸਦਾ ਪ੍ਰਤੀਬੱਧ ਹੈ। ਫੂਡ ਸੇਫ਼ਟੀ ਟੀਮ ਨੇ ਕਰਿਆਨਾ, ਮਿਠਾਈ ਵਿਕੇ੍ਰਤਾਵਾਂ, ਰੇਹੜੀ-ਫੜੀ ਤੇ ਵੇਚਣ ਵਾਲੇ ਭੋਜਨ ਵਿਕੇ੍ਰਤਾਵਾਂ ਨੂੰ ਮਿਆਰੀ ਖ਼ੁਰਾਕ ਸਮਗਰੀ ਦੀ ਵਰਤੋਂ ਕਰਨ ਦੀ ਹਦਾਇਤ ਕਰਦਿਆਂ ਖਾਦ ਪਦਾਰਥਾਂ ’ਚ ਰਸਾਇਣਿਕ ਰੰਗਾਂ ਦਾ ਪ੍ਰਯੋਗ ਨਾ ਕਰਨ, ਰਜਿਸਟਰੇਸ਼ਨ/ਲਾਇਸੈਂਸ ਬਣਵਾਉਣ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਮੀਟਿੰਗ ’ਚ ਸੰਗਠਨ ਦੀ ਮਜ਼ਬੂਤੀ ਤੇ ਅਗਲੀ ਰਣਨੀਤੀ ’ਤੇ ਮੰਥਨ ਅਗਲੀ ਖ਼ਬਰ ਸਾਂਝੇ ਮੁਲਾਜ਼ਮ ਮੰਚ ਵਲੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ 13 ਤੋਂ 19 ਤੱਕ
Ad Position 24