31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

3 ਦੀ ਧੂਰੀ ਰੋਸ ਰੈਲੀ ਸਬੰਧੀ ਦੂਲੋਵਾਲ ਵਿਖੇ ਮੀਟਿੰਗ ਕੀਤੀ

ਮਾਨਸਾ, 31 ਅਕਤੂਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 01-11-2026
ਮਾਨਸਾ, 31 ਅਕਤੂਬਰ (ਸ.ਰਿ.)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵਲੋਂ 3 ਨਵੰਬਰ ਨੂੰ ਧੂਰੀ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਸਬੰਧੀ ਨੇੜਲੇ ਪਿੰਡ ਦੂਲੋਵਾਲ ਵਿਖੇ ਲਾਮਬੰਦੀ ਮੀਟਿੰਗ ਕੀਤੀ ਗਈ। ਸੰਬੋਧਨ ਕਰਦਿਆਂ ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ’ਚ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਰੈਲੀ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਬਲਵਿੰਦਰ ਸਿੰਘ ਕੋਟਧਰਮੂ, ਗੁਰਪਿਆਰ ਸਿੰਘ ਕੋਟਧਰਮੂ, ਦੇਸਰਾਜ ਸਿੰਘ ਕੋਟਧਰਮੂ, ਬਲਦੇਵ ਸਿੰਘ ਦੂਲੋਵਾਲ, ਤੇਜਾ ਸਿੰਘ ਦੂਲੋਵਾਲ, ਹਰਬੰਸ ਸਿੰਘ ਦੂਲੋਵਾਲ, ਬਿੱਲੂ ਸਿੰਘ ਦੂਲੋਵਾਲ, ਕਰਨੈਲ ਸਿੰਘ ਦੂਲੋਵਾਲ, ਕਾਲੀ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਮੰਦਰ ਦੇ ਖਿਡਾਰੀਆਂ ਦਾ ਖੋ-ਖੋ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜੈ ਮਾਂ ਕਾਲੀ ਸ਼ਨੀਦੇਵ ਮੰਦਰ ਰਾਮਪੁਰਾ ਫੂਲ ਦੀ ਵਿਸ਼ੇਸ਼ ਮੀਟਿੰਗ ਹੋਈ
Ad Position 24