04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਤੇਜ਼ ਰਫ਼ਤਾਰ ਥਾਰ ਗੱਡੀ ਦੀ ਬਿਜਲੀ ਦੇ ਖੰਭਿਆਂ ਨਾਲ ਜ਼ੋਰਦਾਰ ਟੱਕਰ

ਬੁਢਲਾਡਾ, 3 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਬੱਸ ਸਟੈਂਡ ਨਜ਼ਦੀਕ ਤੇਜ਼ ਰਫ਼ਤਾਰ ਥਾਰ ਗੱਡੀ ਬਿਜਲੀ ਦੇ ਖੰਭਿਆਂ ਨਾਲ ਜ਼ੋਰਦਾਰ ਟਕਰਾ ਗਈ। ਇਸ ਭਿਆਨਕ ਟੱਕਰ ਕਾਰਨ ਥਾਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਬਿਜਲੀ ਦੇ ਖੰਭਿਆਂ ਦਾ ਵੀ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 04-11-2026
ਬੁਢਲਾਡਾ, 3 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਬੱਸ ਸਟੈਂਡ ਨਜ਼ਦੀਕ ਤੇਜ਼ ਰਫ਼ਤਾਰ ਥਾਰ ਗੱਡੀ ਬਿਜਲੀ ਦੇ ਖੰਭਿਆਂ ਨਾਲ ਜ਼ੋਰਦਾਰ ਟਕਰਾ ਗਈ। ਇਸ ਭਿਆਨਕ ਟੱਕਰ ਕਾਰਨ ਥਾਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਬਿਜਲੀ ਦੇ ਖੰਭਿਆਂ ਦਾ ਵੀ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਸ਼ਹਿਰ ’ਚ ਅੱਧੀ ਤੋਂ ਵੱਧ ਬਿਜਲੀ ਸਪਲਾਈ ਠੱਪ ਹੋ ਚੁੱਕੀ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵਲੋਂ ਕਾਰ ਸਵਾਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਸੁਚੇਤ ਕਰਨ ਲਈ ਪੇਂਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਝੋਨੇ ਦੀ ਆਮਦ ਤੇਜ਼ ਹੋਣ ਕਾਰਨ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਨੱਕੋ-ਨੱਕ ਭਰੀਆ
Ad Position 24