03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

3 ਵਿਧਾਇਕਾਂ ਦਾ ਭਾਜਪਾ ’ਚ ਸ਼ਾਮਿਲ ਹੋਣਾ ‘ਆਪ’ ਨੂੰ ਵੱਡਾ ਝਟਕਾ-ਭਾਜਪਾ ਆਗੂ

ਬੁਢਲਾਡਾ , 3 ਨਵੰਬਰ ( ਸੁਨੀਲ ਮਨਚੰਦਾ )- ਪੰਜਾਬ ’ ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ ਤੇ ਫ਼ੇਲ੍ਹ ਸਾਬਤ ਹੋ ਰਹੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਇਸ ਪਾਰਟੀ ਦੇ ਆਗੂ ਭਾਜਪਾ ਦਾ ਪੱਲਾ ਫੜ ਰਹੇ ਹਨ । ਇਹ ਵਿਚਾਰ ਇੱਥੇ ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਕੁਮਾਰ ਜੈਨ , ਸਾਬਕਾ ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ , ਸੀਨੀਅਰ ਨੇਤਾ ਸੁਖਦਰਸ਼ਨ ਲੀਲਾ , ਜ਼ਿਲ੍ਹਾ ਸਕੱਤਰ ਪੁਨੀਤ ਸਿੰਗਲਾ ਨੇ ਪ੍ਰਗਟਾਏ ।

Ad Position 21
No active advertisement
ਅਜੀਤ ਡੈਸਕ 04-11-2026
ਬੁਢਲਾਡਾ , 3 ਨਵੰਬਰ ( ਸੁਨੀਲ ਮਨਚੰਦਾ )- ਪੰਜਾਬ ’ ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ ਤੇ ਫ਼ੇਲ੍ਹ ਸਾਬਤ ਹੋ ਰਹੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਇਸ ਪਾਰਟੀ ਦੇ ਆਗੂ ਭਾਜਪਾ ਦਾ ਪੱਲਾ ਫੜ ਰਹੇ ਹਨ । ਇਹ ਵਿਚਾਰ ਇੱਥੇ ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਕੁਮਾਰ ਜੈਨ , ਸਾਬਕਾ ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ , ਸੀਨੀਅਰ ਨੇਤਾ ਸੁਖਦਰਸ਼ਨ ਲੀਲਾ , ਜ਼ਿਲ੍ਹਾ ਸਕੱਤਰ ਪੁਨੀਤ ਸਿੰਗਲਾ ਨੇ ਪ੍ਰਗਟਾਏ । ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ , ਚੇਤਨ ਸਿੰਘ ਜੋੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਵਰਗੇ ਆਗੂਆਂ ਦਾ ਭਾਜਪਾ ਨਾਲ ਜੁੜਨਾ ਆਮ ਆਦਮੀ ਪਾਰਟੀ ਲਈ ਇਕ ਵੱਡਾ ਸਿਆਸੀ ਝਟਕਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ ਚ ਲੋਕ ਭਾਜਪਾ ਨਾਲ ਜੁੜ ਰਹੇ ਹਨ । ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ ਚ ਪੰਜਾਬ ’ ਚ ਭਾਜਪਾ ਦੀ ਸਰਕਾਰ ਬਣੇਗੀ ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ- ਕੁੱਤੀਵਾਲ ਅਗਲੀ ਖ਼ਬਰ ਦਾ ਐਨਲਾਈਟੈਂਡ ਕਾਲਜ ’ਚ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਸੈਮੀਨਾਰ ਕਰਵਾਇਆ
Ad Position 24