15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੇਵਾ ਮੁਕਤ ਪੈਨਸ਼ਨਰਾਂ ਲਈ ਸੇਵਾ ਮੇਲਾ 19 ਤੋਂ

ਮਾਨਸਾ, 15 ਨਵੰਬਰ (ਸੱਭਿ. ਪ੍ਰਤੀ)- ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ ਪਰਿਵਾਰਕ ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾਉਣ ਲਈ ਸਥਾਨਕ ਖ਼ਜਾਨਾ ਦਫ਼ਤਰ ਵਿਖੇ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ 19 ਤੋਂ 21 ਨਵੰਬਰ ਤੱਕ ਲਗਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 16-11-2026
ਮਾਨਸਾ, 15 ਨਵੰਬਰ (ਸੱਭਿ.ਪ੍ਰਤੀ)- ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ ਪਰਿਵਾਰਕ ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾਉਣ ਲਈ ਸਥਾਨਕ ਖ਼ਜਾਨਾ ਦਫ਼ਤਰ ਵਿਖੇ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ 19 ਤੋਂ 21 ਨਵੰਬਰ ਤੱਕ ਲਗਾਇਆ ਜਾਵੇਗਾ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਮਾਨਸਾ ਅਵਤਾਰ ਸਿੰਘ ਨੇ ਸਮੂਹ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਮੇਲੇ ’ਚ ਪਹੁੰਚ ਕੇ ਆਪਣੀ ਈ-ਕੇਵਾਈਸੀ ਅਤੇ ਜੀਵਨ ਪ੍ਰਮਾਣ ਪੱਤਰ ਸਬੰਧੀ ਕਾਰਵਾਈ ਮੁਕੰਮਲ ਕਰਵਾਉਣ ਅਤੇ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ।
Ad Position 22
No active advertisement
ਪਿਛਲੀ ਖ਼ਬਰ ਸੂਬੇ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੜਖੜਾਈ-ਜਗਦੀਪ ਸਿੰਘ ਨਕੱਈ ਅਗਲੀ ਖ਼ਬਰ ਆਊਟਲੈੱਟ ਦੇ ਨਾਂਅ ’ਤੇ ਪਲਾਟਿੰਗ ਦਾ ਮਾਮਲਾ ਚਰਚਾ ’ਚ, ਸਰਕਾਰੀ ਮਨਜ਼ੂਰੀਆਂ ’ਤੇ ਉੱਠੇ ਸਵਾਲ
Ad Position 24