16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੂਬਾ ਪੱਧਰੀ ਅਥਲੈਟਿਕਸ ਮੀਟ ’ਚੋਂ ਪਿਉ-ਪੁੱਤ ਦੀ ਜੋੜੀ ਨੇ ਪਹਿਲਾ ਸਥਾਨ ਮੱਲਿਆ

ਮਾਨਸਾ, 16 ਨਵੰਬਰ (ਸੱਭਿ. ਪ੍ਰਤੀ.)

Ad Position 21
No active advertisement
ਸੂਬਾ ਪੱਧਰੀ ਅਥਲੈਟਿਕਸ ਮੀਟ ’ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਪਿਉ-ਪੁੱਤ। ਅਜੀਤ ਤਸਵੀਰ 17-11-2026
ਮਾਨਸਾ, 16 ਨਵੰਬਰ (ਸੱਭਿ.ਪ੍ਰਤੀ.)- ਗੋਬਿੰਦਗੜ੍ਹ ਵਾਕਰਜ਼ ਕਲੱਬ ਵਲੋਂ ਖ਼ਾਲਸਾ ਸਕੂਲ ਦੇ ਖੇਡ ਮੈਦਾਨ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਗਈ ਸੂਬਾ ਪੱਧਰੀ ਮਾਸਟਰਜ਼ ਐਥਲੈਟਿਕਸ ਮੀਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਕਾ ਸਿੰਘ ਉੱਭਾ ਨੇ 3000 ਮੀਟਰ ਪੈਦਲ ਚਾਲ ’ਚੋਂ ਪਹਿਲਾ ਅਤੇ 400 ਮੀਟਰ ਦੌੜ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਇਕਬਾਲ ਸੰਧੂ ਉੱਭਾ ਨੇ 400 ਮੀਟਰ ਦੌੜ ਦੇ ਸਖ਼ਤ ਮੁਕਾਬਲੇ ’ਚੋਂ ਪਹਿਲਾ ਸਥਾਨ ਮੱਲਿਆ। ਪਿਛਲੇ ਕਈ ਸਾਲਾਂ ਤੋਂ ਪਿਉ-ਪੁੱਤ ਦੀ ਜੋੜੀ ਨੇ ਰਾਜ ਪੱਧਰੀ ਮਾਸਟਰਜ਼ ਐਥਲੈਟਿਕਸ ਮੀਟ ’ਚੋਂ ਇਨਾਮ ਪ੍ਰਾਪਤ ਕਰ ਕੇ ਮਾਨਸਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਮਾਨਸਾ ਜ਼ਿਲ੍ਹੇ ਵਲੋਂ ਐਥਲੀਟ ਹਰਪ੍ਰੀਤ ਸਿੰਘ ਨੇ ਵੀ 400 ਅਤੇ 1500 ਮੀਟਰ ਦੌੜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਵਲੋਂ ਝੋਨੇ ਦੀ ਖਰੀਦ ਤੇ ਲਿਫਟਿੰਗ ਸਬੰਧੀ ਕਿਸਾਨਾਂ ਨਾਲ ਮੀਟਿੰਗ ਅਗਲੀ ਖ਼ਬਰ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਦਾ ਰੋਸ ਦਿਉਣ ਮੰਡੀ ’ਚ ਇਕੱਠੇ ਹੋਏ ਕਿਸਾਨਾਂ ਨੇ ਬਠਿੰਡਾ-ਸ੍ਰੀ ਮੁ...
Ad Position 24