19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜੈ ਮਾਂ ਮੰਦਿਰ ਵਿਖੇ ਧਾਰਮਿਕ ਸਮਾਗਮ ਅੱਜ

ਮਾਨਸਾ, 19 ਨਵੰਬਰ (ਸੱਭਿ. ਪ੍ਰਤੀ)- ਸ਼੍ਰੀ ਸ਼ਿਆਮ ਪਰਿਵਾਰ ਸੰਘ ਵਲੋਂ ਸ਼ਿਆਮ ਬਾਬਾ ਜੀ ਦਾ ਜਨਮ ਦਿਹਾੜਾ 20 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਸਥਾਨਕ ਜੈ ਮਾਂ ਮੰਦਿਰ ਵਿਖੇ ਮਨਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 20-11-2026
ਮਾਨਸਾ, 19 ਨਵੰਬਰ (ਸੱਭਿ.ਪ੍ਰਤੀ)- ਸ਼੍ਰੀ ਸ਼ਿਆਮ ਪਰਿਵਾਰ ਸੰਘ ਵਲੋਂ ਸ਼ਿਆਮ ਬਾਬਾ ਜੀ ਦਾ ਜਨਮ ਦਿਹਾੜਾ 20 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਸਥਾਨਕ ਜੈ ਮਾਂ ਮੰਦਿਰ ਵਿਖੇ ਮਨਾਇਆ ਜਾਵੇਗਾ। ਸੰਘ ਦੇ ਮੈਂਬਰ ਬਿੰਦਰਪਾਲ ਗਰਗ ਨੇ ਕਿਹਾ ਕਿ ਦੇਵਉਠਨੀ ਇਕਾਦਸ਼ੀ ਦਾ ਬਹੁਤ ਹੀ ਜ਼ਿਆਦਾ ਮਹੱਤਵ ਹੁੰਦਾ ਹੈ ਅਤੇ ਜੋ ਵੀ ਬਾਬਾ ਜੀ ਦੇ ਦਰਬਾਰ ’ਚ ਆਉਂਦੇ ਹਨ, ਦੀ ਇੱਛਾ ਪੂਰੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਮਸ਼ਹੂਰ ਗਾਇਕਾ ਮਨੀਸ਼ਾ ਸਿੰਘ ਬਾਬਾ ਜੀ ਦੇ ਭਜਨਾਂ ਨਾਲ ਸ਼ਰਧਾਲੂਆਂ ਨੂੰ ਮੰਤਰ ਮੁਗਧ ਕਰਨਗੇ। ਉਪਰੰਤ ਛੱਪਣ ਭੋਗ ਵੀ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋ ਵੱਧ ਗਿਣਤੀ ’ਚ ਜੈ ਮਾਂ ਮੰਦਿਰ ਪਹੁੰਚ ਕੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਰਕਾਰੀ ਕਾਲਜਾਂ ’ਚ ਕੰਮ ਕਰਦੇ ਗੈਸਟ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਿਤ ਕਰਨ ਦੀ ਮੰਗ ਅਗਲੀ ਖ਼ਬਰ ਐੱਸ.ਐੱਸ.ਆਰ. ਸਬੰਧੀ 22 ਨਵੰਬਰ ਅਤੇ 6 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ
Ad Position 24