20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੇਟ ਅਤੇ ਜਿਗਰ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ

ਭੀਖੀ, 20 ਨਵੰਬਰ (ਸਹੋਤਾ)- ਚਹਿਲ ਫਾਊਂਡੇਸ਼ਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਭੀਖੀ ਦੇ ਸਾਂਝੇ ਉੱਦਮ ਨਾਲ ਮਾਨਵਤਾ ਦੀ ਸੇਵਾ ਲਈ ਪੇਟ ਅਤੇ ਜਿਗਰ ਦੀਆਂ ਬਿਮਾਰੀਆਂ ਦੀ ਜਾਂਚ ਲਈ ਸ਼ਿਵ ਮੰਦਿਰ ਭੀਖੀ ਵਿਖੇ 22 ਨਵੰਬਰ ਨੂੰ ਮੁਫ਼ਤ ਕੈਪ ਲਗਾਇਆ ਜਾ ਰਿਹਾ ਹੈ। ਚਹਿਲ ਫਾਊਂਡੇਸ਼ਨ ਦੇ ਚੇਅਰਮੈਨ ਡਾ.

Ad Position 21
No active advertisement
ਅਜੀਤ ਡੈਸਕ 21-11-2026
ਭੀਖੀ, 20 ਨਵੰਬਰ (ਸਹੋਤਾ)- ਚਹਿਲ ਫਾਊਂਡੇਸ਼ਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਭੀਖੀ ਦੇ ਸਾਂਝੇ ਉੱਦਮ ਨਾਲ ਮਾਨਵਤਾ ਦੀ ਸੇਵਾ ਲਈ ਪੇਟ ਅਤੇ ਜਿਗਰ ਦੀਆਂ ਬਿਮਾਰੀਆਂ ਦੀ ਜਾਂਚ ਲਈ ਸ਼ਿਵ ਮੰਦਿਰ ਭੀਖੀ ਵਿਖੇ 22 ਨਵੰਬਰ ਨੂੰ ਮੁਫ਼ਤ ਕੈਪ ਲਗਾਇਆ ਜਾ ਰਿਹਾ ਹੈ। ਚਹਿਲ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਤੇਜ ਸਿੰਘ ਚਹਿਲ ਨੇ ਦੱਸਿਆ ਕਿ ਸੰਸਥਾ ਵਲੋਂ ਮਾਨਵ ਭਲਾਈ ਦੇ ਕਾਰਜ ਨਿਰੰਤਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਮੰਗਤ ਰਾਏ ਬਾਂਸਲ ਕਰਨਗੇ ਅਤੇ ਮਰੀਜ਼ਾਂ ਦੀ ਜਾਂਚ ਲਈ ਡਾ. ਕਰਨਪ੍ਰੀਤ ਸਿੰਘ ਆਪਣੀਆਂ ਸੇਵਾਵਾਂ ਦੇਣਗੇ। ਇਸ ਮੌਕੇ ਰਾਜ ਕੁਮਾਰ ਸਿੰਗਲਾ, ਰੁਹਤਾਸ਼ ਕੁਮਾਰ ਸਿੰਗਲਾ, ਚਿੰਕੂ ਸਿੰਗਲਾ, ਡਾ. ਭੀਮ ਗਰਗ, ਵਰਿੰਦਰ ਕੁਮਾਰ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਉਣੇ ਜ਼ਰੂਰੀ-ਏ.ਡੀ.ਸੀ. ਅਗਲੀ ਖ਼ਬਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ’ਚ ਮੁਲਾਜ਼ਮਾਂ ਨੇ ਕੀਤਾ ਕੰਮ ਠੱਪ
Ad Position 24