21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ

ਭੀਖੀ, 21 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਸੈਰ-ਸਪਾਟਾ ਅਤੇ ਧਾਰਮਿਕ ਸਥਾਨਾਂ ਦਾ ਵਿੱਦਿਅਕ ਫੇਰਾ ਲਗਾਇਆ ਗਿਆ। ਵਿਦਿਆਰਥੀਆਂ ਨੇ ਕਾਂਗੜਾ ਵਿਖੇ ਧਰਮਸ਼ਾਲਾ, ਮੈਕਲੌਡਗੰਜ, ਭਾਗਸੂਨਾਗ ਮੰਦਰ, ਭਾਗਸੂਨਾਗ ਝਰਨਾ, ਬਗਲਾਮੁਖੀ ਮੰਦਰ, ਦਲਾਈ ਲਾਮਾ ਮੰਦਰ, ਪੁਰਾਤਨ ਚਰਚ, ਜਵਾਲਾ ਜੀ ਮੰਦਰ ਅਤੇ ਬੰਬੇ ਪਿਕਨਿਕ ਪੁਆਇੰਟ ਵਰਗੇ ਸੁੰਦਰ ਸਥਾਨਾਂ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 22-11-2026
ਭੀਖੀ, 21 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਸੈਰ-ਸਪਾਟਾ ਅਤੇ ਧਾਰਮਿਕ ਸਥਾਨਾਂ ਦਾ ਵਿੱਦਿਅਕ ਫੇਰਾ ਲਗਾਇਆ ਗਿਆ। ਵਿਦਿਆਰਥੀਆਂ ਨੇ ਕਾਂਗੜਾ ਵਿਖੇ ਧਰਮਸ਼ਾਲਾ, ਮੈਕਲੌਡਗੰਜ, ਭਾਗਸੂਨਾਗ ਮੰਦਰ, ਭਾਗਸੂਨਾਗ ਝਰਨਾ, ਬਗਲਾਮੁਖੀ ਮੰਦਰ, ਦਲਾਈ ਲਾਮਾ ਮੰਦਰ, ਪੁਰਾਤਨ ਚਰਚ, ਜਵਾਲਾ ਜੀ ਮੰਦਰ ਅਤੇ ਬੰਬੇ ਪਿਕਨਿਕ ਪੁਆਇੰਟ ਵਰਗੇ ਸੁੰਦਰ ਸਥਾਨਾਂ ਦਾ ਦੌਰਾ ਕੀਤਾ। ਪ੍ਰਿੰਸੀਪਲ ਗਗਨਦੀਪ ਪਰਾਸ਼ਰ ਨੇ ਕਿਹਾ ਕਿ ਵਿੱਦਿਅਕ ਟੂਰ ਦਾ ਮਕਸਦ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਕੁਦਰਤੀ, ਧਾਰਮਿਕ, ਸੱਭਿਆਚਾਰਕ, ਇਤਿਹਾਸਕ ਸਥਾਨਾਂ ਅਤੇ ਹਿਮਾਚਲ ਪ੍ਰਦੇਸ਼ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਵਰੁਣ ਜਿੰਦਲ, ਗੁਰਪ੍ਰੀਤ ਸਿੰਘ, ਨੀਨਾ ਰਾਣੀ, ਰਵਿੰਦਰਾ ਕੁਮਾਰੀ, ਕੁੰਤੀ ਦੇਵੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਧੀਆ ਸੇਵਾਵਾਂ ਪ੍ਰਦਾਨ ਕਰਨ ਬਦਲੇ ਸਿਹਤ ਮੰਤਰੀ ਵਲੋਂ ਸਿਵਲ ਸਰਜਨ ਮਾਨਸਾ ਦਾ ਸਨਮਾਨ ਅਗਲੀ ਖ਼ਬਰ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਐੱਸ.ਡੀ.ਐੱਮ. ਨੇ ਝੰਡੀ ਦਿਖਾ ਕੇ ਕੀਤਾ ਰਵਾਨਾ
Ad Position 24