22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ

ਜੋਗਾ, 22 ਨਵੰਬਰ (ਮਨਜੀਤ ਸਿੰਘ ਘੜੈਲੀ)- ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਦੇ ਨਵੇਂ ਚੁਣੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਦਾ ਉਨ੍ਹਾਂ ਦੇ ਗ੍ਰਹਿ ਪਿੰਡ ਝੱਬਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਮਾਨਸਾ ਦੀ ਜਥੇਬੰਦੀ ਵਲੋਂ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਦੀ ਅਗਵਾਈ ਹੇਠ ਖ਼ੁਸ਼ੀ ਪ੍ਰਗਟ ਕਰਦਿਆਂ ਵਧਾਈਆਂ ਦੇਣ ਉਪਰੰਤ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਮਾਖਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਜਸਵਿੰਦਰ ਸਿੰਘ ਤਾਮਕੋਟ ਸਰਕਲ ਪ੍ਰਧਾਨ, ਬੂਟਾ ਸਿੰਘ ਅਕਲੀਆ ਸਰਕਲ ਪ੍ਰਧਾਨ, ਬਲਜਿੰਦਰ ਸਿੰਘ ਘਾਲੀ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਚਕੇਰੀਆਂ ਸਰਕਲ ਪ੍ਰਧਾਨ, ਬਹਾਦਰ ਸਿੰਘ ਭੁਪਾਲ ਸਰਕਲ ਪ੍ਰਧਾਨ, ਸੁਰਜੀਤ ਸਿੰਘ ਕੋਟ ਲੱਲੂ ਸਰਕਲ ਪ੍ਰਧਾਨ, ਭੋਲਾ ਸਿੰਘ ਕੋਟਲੀ, ਮਾਸਟਰ ਗੁਰਚਰਨ ਸਿੰਘ ਅਕਲੀਆ ਜ਼ਿਲ੍ਹਾ ਮੀਤ ਪ੍ਰਧਾ ਨ, ਗੁਰਜੰਟ ਸਿੰਘ ਅਕਲੀਆ, ਗੁਰਜੰਟ ਸਿੰਘ ਜੰਟੀ, ਸਤਿਨਾਮ ਸਿੰਘ ਭੁਪਾਲ, ਮਹਿੰਦਰ ਸਿੰਘ ਭੁਪਾਲ, ਜੋਗਿੰਦਰ ਸਿੰਘ ਅਤਲਾ, ਭੂਰਾ ਸਿੰਘ ਸਰਪੰਚ ਅਤਲਾ, ਅਜੈਬ ਸਿੰਘ ਮੈਨੇਜਰ, ਗੁਰਦੀਪ ਸਿੰਘ ਤਾਮਕੋਟ, ਤੇਜਿੰਦਰ ਸਿੰਘ ਤਾਮਕੋਟ ਸਮੇਤ ਸਮੁੱਚੀ ਜਥੇਬੰਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 23-11-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਣ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ
Ad Position 24